언어언어를 온라인으로 배우자
Home  >   50languages.com   >   한국어   >   펀자브어   >   목차
28 [스물여덟]

호텔에서 – 불평사항
28 [ਅਠਾਈ]

ਹੋਟਲ ਵਿੱਚ – ਸ਼ਿਕਾਇਤਾਂ
 
샤워기가 작동 안 해요.
ਫੁਹਾਰਾ ਕੰਮ ਨਹੀਂ ਕਰ ਰਿਹਾ।
더운물이 안 나와요.
ਗਰਮ ਪਾਣੀ ਨਹੀਂ ਆ ਰਿਹਾ।
수리해줄 수 있어요?
ਕੀ ਤੁਸੀਂ ਇਸ ਨੂੰ ਠੀਕ ਕਰਵਾ ਸਕਦੇ ਹੋ?
 
방에 전화가 없어요.
ਕਮਰੇ ਵਿੱਚ ਟੈਲੀਫੋਨ ਨਹੀਂ ਹੈ।
방에 TV가 없어요.
ਕਮਰੇ ਵਿੱਚ ਟੈਲੀਵੀਜ਼ਨ ਨਹੀਂ ਹੈ।
방이 발코니가 없어요.
ਕਮਰੇ ਵਿੱਚ ਛੱਜਾ ਨਹੀਂ ਹੈ।
 
방이 너무 시끄러워요.
ਕਮਰਾ ਬਹੁਤ ਰੌਲੇ ਵਾਲਾ ਹੈ।
방이 너무 작아요.
ਕਮਰਾ ਬਹੁਤ ਛੋਟਾ ਹੈ।
방이 너무 어두워요.
ਕਮਰੇ ‘ਚ ਬਹੁਤ ਹਨੇਰਾ ਹੈ।
 
히터가 작동 안 해요.
ਹੀਟਰ ਕੰਮ ਨਹੀਂ ਕਰ ਰਿਹਾ।
에어컨이 작동 안 해요.
ਵਾਤਾਅਨੂਕੂਲਣ ਕੰਮ ਨਹੀਂ ਕਰ ਰਿਹਾ।
TV가 작동 안 해요.
ਟੈਲੀਵੀਜ਼ਨ ਸੈੱਟ ਖਰਾਬ ਹੈ।
 
저건 마음에 안 들어요.
ਮੈਨੂੰ ਇਹ ਚੰਗਾ ਨਹੀਂ ਲੱਗਦਾ।
저건 너무 비싸요.
ਇਹ ਮੇਰੇ ਲਈ ਬੜਾ ਮਹਿੰਗਾ ਹੈ।
더 싼 게 있어요?
ਕੀ ਤੁਹਾਡੇ ਕੋਲ ਹੋਰ ਸਸਤਾ ਕੁਛ ਹੈ?
 
근처에 유스 호스텔이 있어요?
ਕੀ ਇੱਥੇ ਨੇੜੇਤੇੜੇ ਕੋਈ ਯੂਥ – ਹੋਸਟਲ ਹੈ?
근처에 하숙집이 있어요?
ਕੀ ਇੱਥੇ ਨੇੜੇਤੇੜੇ ਕੋਈ ਗੈੱਸਟ – ਹਾਊਸ ਹੈ?
근처에 레스토랑이 있어요?
ਕੀ ਇੱਥੇ ਨੇੜੇਤੇੜੇ ਕੋਈ ਰੈਸਟੋਰੈਂਟ ਹੈ?
 

Please report any mistakes or incorrect translations here.
© Copyright 2007 - 2012 Goethe-Verlag Munich and licensors. All rights reserved.
Contact book2 한국어 - 펀자브어 초급반