|
|
|
|
Man ir zemene.
|
ਮੇਰੇ ਕੋਲ ਇੱਕ ਸਟਰਾਬਰੀ ਹੈ।
|
|
|
Man ir kivi un melone.
|
ਮੇਰੇ ਕੋਲ ਇੱਕ ਕਿਵੀ ਅਤੇ ਇੱਕ ਖਰਬੂਜਾ ਹੈ।
|
|
|
Man ir apelsīns un greifrūts.
|
ਮੇਰੇ ਕੋਲ ਇੱਕ ਸੰਤਰਾ ਅਤੇ ਇੱਕ ਅੰਗੂਰ ਹੈ।
|
|
|
|
|
|
Man ir ābols un mango.
|
ਮੇਰੇ ਕੋਲ ਇੱਕ ਸੇਬ ਅਤੇ ਇੱਕ ਅੰਬ ਹੈ।
|
|
|
Man ir banāns un ananass.
|
ਮੇਰੇ ਕੋਲ ਇੱਕ ਕੇਲਾ ਅਤੇ ਇੱਕ ਅਨਾਨਾਸ ਹੈ।
|
|
|
Es gatavoju augļu salātus.
|
ਮੈਂ ਇੱਕ ਫਲਾਂ ਦਾ ਸਲਾਦ ਬਣਾ ਰਿਹਾ / ਰਹੀ ਹਾਂ।
|
|
|
|
|
|
Es ēdu tostermaizi.
|
ਮੈਂ ਇੱਕ ਟੋਸਟ ਖਾ ਰਿਹਾ / ਰਹੀ ਹਾਂ।
|
|
|
Es ēdu tostermaizi ar sviestu.
|
ਮੈਂ ਇੱਕ ਟੋਸਟ ਮੱਖਣ ਦੇ ਨਾਲ ਖਾ ਰਿਹਾ / ਰਹੀ ਹਾਂ।
|
|
|
Es ēdu tostermaizi ar sviestu un marmelādi.
|
ਮੈਂ ਇੱਕ ਟੋਸਟ ਮੱਖਣ ਅਤੇ ਮੁਰੱਬੇ ਦੇ ਨਾਲ ਖਾ ਰਿਹਾ / ਰਹੀ ਹਾਂ।
|
|
|
|
|
|
Es ēdu sendviču.
|
ਮੈਂ ਇੱਕ ਸੈਂਡਵਿੱਚ ਖਾ ਰਿਹਾ / ਰਹੀ ਹਾਂ।
|
|
|
Es ēdu sendviču ar margarīnu.
|
ਮੈਂ ਇੱਕ ਸੈਂਡਵਿੱਚ ਮਾਰਜਰੀਨ ਦੇ ਨਾਲ ਖਾ ਰਿਹਾ / ਰਹੀ ਹਾਂ।
|
|
|
Es ēdu sendviču ar margarīnu un tomātu.
|
ਮੈਂ ਇੱਕ ਸੈਂਡਵਿੱਚ ਮਾਰਜਰੀਨ ਅਤੇ ਟਮਾਟਰ ਦੇ ਨਾਲ ਖਾ ਰਿਹਾ / ਰਹੀ ਹਾਂ।
|
|
|
|
|
|
Mums vajag maizi un rīsus.
|
ਸਾਨੂੰ ਰੋਟੀ ਅਤੇ ਚੌਲਾਂ ਦੀ ਜ਼ਰੂਰਤ ਹੈ।
|
|
|
Mums vajag zivis un steikus.
|
ਸਾਨੂੰ ਮੱਛੀ ਅਤੇ ਸਟੇਕਸ ਦੀ ਜ਼ਰੂਰਤ ਹੈ।
|
|
|
Mums vajag picu un spageti.
|
ਸਾਨੂੰ ਪੀਜ਼ਾ ਅਤੇ ਸਪਾਘੇਟੀ ਦੀ ਜ਼ਰੂਰਤ ਹੈ।
|
|
|
|
|
|
Ko mums vēl vajag?
|
ਸਾਨੂੰ ਹੋਰ ਕਿਸ ਚੀਜ਼ ਦੀ ਜ਼ਰੂਰਤ ਹੈ।
|
|
|
Mums vajag burkānus un tomātus zupai.
|
ਸਾਨੂੰ ਸੂਪ ਵਸਤੇ ਗਾਜਰ ਅਤੇ ਟਮਾਟਰ ਦੀ ਜ਼ਰੂਰਤ ਹੈ।
|
|
|
Kur ir lielveikals?
|
ਸੁਪਰ – ਮਾਰਕੀਟ ਕਿੱਥੇ ਹੈ?
|
|
|
|
|
|