Learn Languages Online!
Home  >   50languages.com   >   ਪੰਜਾਬੀ   >   ਬੁਲਗਾਰੀਅਨ   >   ਤਤਕਰਾ
70 [ਸੱਤਰ]

ਕੁਝ ਚੰਗਾ ਲੱਗਣਾ
70 [седемдесет]

Learn Bulgarian
желая, бих желал, искам, бих искал нещо
Learn Bulgarian
 Click to see the text!   
ਕੀ ਤੁਸੀਂ ਸਿਗਰਟ ਪੀਣੀ ਹੈ?
Learn Bulgarian
ਕੀ ਤੁਸੀਂ ਨੱਚਣਾ ਹੈ?
Learn Bulgarian
ਕੀ ਤੂੰ ਟਹਿਲਣਾ ਚਾਹੁੰਦਾ / ਚਾਹੁੰਦੀ ਹੈਂ?
Learn Bulgarian
 
ਮੈਂ ਸਿਗਰਟ ਪੀਣੀ ਹੈ।
Learn Bulgarian
ਕੀ ਤੈਨੂੰ ਸਿਗਰਟ ਚਾਹੀਦੀ ਹੈ?
Learn Bulgarian
ਉਸਨੂੰ ਸੁਲਗਾੳਣ ਲਈ ਕੁਝ ਚਾਹੀਦਾ ਹੈ?
Learn Bulgarian
 
ਮੈਂ ਕੁਝ ਪੀਣਾ ਚਾਹੁੰਦਾ / ਚਾਹੁੰਦੀ ਹਾਂ।
Learn Bulgarian
ਮੈਂ ਕੁਝ ਖਾਣਾ ਚਾਹੁੰਦਾ / ਚਾਹੁੰਦੀ ਹਾਂ।
Learn Bulgarian
ਮੈਂ ਥੋੜ੍ਹਾ ਆਰਾਮ ਕਰਨਾ ਚਾਹੁੰਦਾ / ਚਾਹੁੰਦੀ ਹਾਂ।
Learn Bulgarian
 
ਮੈਂ ਤੁਹਾਨੂੰ ਕੁਝ ਪੁੱਛਣਾ ਚਾਹੁੰਦਾ / ਚਾਹੁੰਦੀ ਹਾਂ।
Learn Bulgarian
ਮੈਂ ਤੁਹਾਨੂੰ ਬੇਨਤੀ ਕਰਨਾ ਚਾਹੁੰਦਾ / ਚਾਹੁੰਦੀ ਹਾਂ।
Learn Bulgarian
ਮੈਂ ਕੁਝ ਸੱਦਾ ਦੇਣਾ ਚਾਹੁੰਦਾ / ਚਾਹੁੰਦੀ ਹਾਂ।
Learn Bulgarian
 
ਤੂੰ ਕੀ ਚਾਹੁੰਦਾ / ਚਾਹੁੰਦੀ ਹੈਂ?
Learn Bulgarian
ਕੀ ਤੂੰ ਕਾਫੀ ਪੀਣਾ ਚਾਹੁੰਦਾ / ਚਾਹੁੰਦੀ ਹੈਂ?
Learn Bulgarian
ਜਾਂ ਤੂੰ ਚਾਹ ਪੀਣਾ ਚਾਹੁੰਦਾ / ਚਾਹੁੰਦੀ ਹੈਂ?
Learn Bulgarian
 
ਅਸੀਂ ਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ।
Learn Bulgarian
ਕੀ ਤੈਨੂੰ ਟੈਕਸੀ ਚਾਹੀਦੀ ਹੈ?
Learn Bulgarian
ਉਹ ਟੈਲੀਫੋਨ ਕਰਨਾ ਚਾਹੁੰਦਾ / ਚਾਹੁੰਦੀ ਹੈ।
Learn Bulgarian
 

Please report any mistakes or incorrect translations here.
© Copyright 2007 - 2012 Goethe-Verlag Munich and licensors. All rights reserved.
Contact book2 ਪੰਜਾਬੀ - ਬੁਲਗਾਰੀਅਨ ਨਵੇਂ ਸਿਖਿਆਰਥੀਆਂ ਲਈ