ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਭਾਸ਼ਾਵਾਂ ਆਨਲਾਈਨ ਸਿੱਖੋ!
ਘਰ > www.goethe-verlag.com > ਪੰਜਾਬੀ > বাংলা > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
BN বাংলা
- AR العربية
- DE Deutsch
- EM English US
- EN English UK
- ES español
- FR français
- IT italiano
- JA 日本語
- PT português PT
- PX português BR
- ZH 中文
- AD адыгабзэ
- AF Afrikaans
- AM አማርኛ
- BE беларуская
- BG български
- BN বাংলা
- BS bosanski
- CA català
- CS čeština
- DA dansk
- EL ελληνικά
- EO esperanto
- ET eesti
- FA فارسی
- FI suomi
- HE עברית
- HI हिन्दी
- HR hrvatski
- HU magyar
- HY հայերեն
- ID bahasa Indonesia
- KA ქართული
- KK қазақша
- KN ಕನ್ನಡ
- KO 한국어
- LT lietuvių
- LV latviešu
- MK македонски
- MR मराठी
- NL Nederlands
- NN nynorsk
- NO norsk
- PL polski
- RO română
- RU русский
- SK slovenčina
- SL slovenščina
- SQ Shqip
- SR српски
- SV svenska
- TA தமிழ்
- TE తెలుగు
- TH ภาษาไทย
- TI ትግርኛ
- TR Türkçe
- UK українська
- UR اردو
- VI Tiếng Việt
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
|
|
||
ਅਸੀਂ ਸਿਨਮਾਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ।
|
|||
ਅੱਜ ਇੱਕ ਚੰਗੀ ਫਿਲਮ ਚੱਲ ਰਹੀ ਹੈ।
|
|
||
ਫਿਲਮ ਇਕਦਮ ਨਵੀਂ ਹੈ।
|
|||
|
|
|
|
ਟਿਕਟ ਕਿੱਥੇ ਮਿਲਣਗੇ?
|
|||
ਕੀ ਅਜੇ ਵੀ ਕੋਈ ਸੀਟ ਖਾਲੀ ਹੈ?
|
|||
ਟਿਕਟ ਕਿੰਨੇ ਦੀਆਂ ਹਨ?
|
|||
|
|
|
|
ਫਿਲਮ ਕਦੋਂ ਸ਼ੁਰੂ ਹੁੰਦੀ ਹੈ?
|
|||
ਫਿਲਮ ਕਿੰਨੇ ਵਜੇ ਤੱਕ ਚੱਲੇਗੀ?
|
|||
ਕੀ ਟਿਕਟ ਦਾ ਰਾਖਵਾਂਕਰਨ ਕੀਤਾ ਜਾ ਸਕਦਾ ਹੈ?
|
|||
|
|
|
|
ਮੈਂ ਸਭ ਤੋਂ ਪਿੱਛੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ।
|
|||
ਮੈਂ ਸਾਹਮਣੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ।
|
|||
ਮੈਂ ਵਿਚਕਾਰ ਜਿਹੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ।
|
|||
|
|
|
|
ਫਿਲਮ ਚੰਗੀ ਸੀ।
|
|||
ਫਿਲਮ ਨੀਰਸ ਨਹੀਂ ਸੀ।
|
|||
ਪਰ ਇਸ ਫਿਲਮ ਦੀ ਕਿਤਾਬ ਜ਼ਿਆਦਾ ਚੰਗੀ ਸੀ।
|
ক_ন_ত_ য_ ব_য়_র ও_র ভ_ত_ত_ ক_ে ফ_ল_ম_া ত_র_ হ_ে_ি_ স_ট_ আ_ো ভ_ল ছ_ল ৷
k_n_u y_ b_'_ẏ_r_ ō_a_a b_i_t_ k_r_ p_i_m_ṭ_ t_i_ī h_ẏ_c_i_a s_ṭ_ ā_ō b_ā_a c_i_a
ক_____ য_ ব____ ও__ ভ_____ ক__ ফ______ ত___ হ_____ স___ আ__ ভ__ ছ__ ৷
k____ y_ b_______ ō____ b_____ k___ p_______ t____ h________ s___ ā__ b____ c____ |
||
|
|
|
|
ਸੰਗੀਤ ਕਿਹੋ ਜਿਹਾ ਸੀ?
|
|||
ਕਲਾਕਾਰ ਕਿਹੋ ਜਿਹੇ ਸਨ?
|
|||
ਕੀ ਸਿਰਲੇਖ ਅੰਗਰੇਜ਼ੀ ਵਿੱਚ ਸਨ?
|
|||
|
|
|
|
ਭਾਸ਼ਾਵਾਂ ਦਾ ਭਵਿੱਖ100.3 ਕਰੋੜ ਤੋਂ ਵੱਧ ਲੋਕ ਚੀਨੀ ਬੋਲਦੇ ਹਨ। ਇਸ ਕਰਕੇ ਚੀਨੀ ਦੁਨੀਆ ਭਰ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਸਥਿਤੀ ਆਉਣ ਵਾਲੇ ਕਈ ਸਾਲਾਂ ਤੱਕ ਕਾਇਮ ਰਹੇਗੀ। ਕਈ ਹੋਰ ਭਾਸ਼ਾਵਾਂ ਦਾ ਭਵਿੱਖ ਸਾਕਾਰਾਤਮਕ ਨਜ਼ਰ ਨਹੀਂ ਆਉਂਦਾ। ਕਿਉਂਕਿ ਕਈ ਸਥਾਨਕ ਭਾਸ਼ਾਵਾਂ ਖ਼ਤਮ ਹੋ ਜਾਣਗੀਆਂ। ਇਸ ਸਮੇਂ ਤਕਰੀਬਨ 6,000 ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਪਰ ਮਾਹਿਰਾਂ ਦੇ ਅੰਦਾਜ਼ੇ ਦੇ ਅਨੁਸਾਰ ਇਨ੍ਹਾਂ ਵਿੱਚੋਂ ਬਹੁਗਿਣਤੀ ਨੂੰ ਅਲੋਪ ਹੋਣ ਦਾ ਖ਼ਤਰਾ ਹੈ। ਸਾਰੀਆਂ ਭਾਸ਼ਾਵਾਂ ਵਿੱਚੋਂ ਤਕਰੀਬਨ 90% ਅਲੋਪ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਵਧੇਰੇ ਕੇਵਲ ਇਸੇ ਸਦੀ ਵਿੱਚ ਖ਼ਤਮ ਹੋ ਜਾਣਗੀਆਂ। ਭਾਵ, ਹਰ ਰੋਜ਼ ਇੱਕ ਭਾਸ਼ਾ ਖ਼ਤਮ ਹੋ ਜਾਵੇਗੀ। ਭਵਿੱਖ ਵਿੱਚ ਨਿੱਜੀ ਭਾਸ਼ਾਵਾਂ ਦਾ ਭਾਵ ਵੀ ਬਦਲ ਜਾਵੇਗਾ। ਅੰਗਰੇਜ਼ੀ ਅਜੇ ਵੀ ਦੂਜੇ ਸਥਾਨ 'ਤੇ ਹੈ। |
|
Warning: Undefined array key "video" in /customers/b/d/3/goethe-verlag.com/httpd.www/book2/DEBG017.php on line 2644
ਕੋਈ ਵੀਡੀਓ ਨਹੀਂ ਮਿਲਿਆ!
Downloads sind KOSTENLOS zum privaten Gebrauch, für öffentliche Schulen oder nicht-kommerzielle Zwecke. LIZENZ-VEREINBARUNG. Bitte evtl. Fehler oder falsche Übersetzungen hier melden! Imprint - Impressum © Copyright 2007 - 2024 Goethe Verlag Starnberg und Lizenzgeber. Alle Rechte vorbehalten. Kontakt book2 Deutsch - Bulgarisch für Anfänger
|