Learn Languages Online!

Home  >   50languages.com   >   ਪੰਜਾਬੀ   >   ਬੰਗਾਲੀ   >   ਤਤਕਰਾ


ਬਿਸਤਰਾ

ਕਿਤਾਬਾਂ ਦੀ ਸ਼ੈਲਫ

 


৭১ [একাত্তর]

কোনো কিছু চাওয়া

 

 
ਕਾਲੀਨ
তোমরা কী করতে চাও?
Tōmarā kī karatē cā´ō?
ਕੁਰਸੀ
তোমরা কি ফুটবল খেলতে চাও?
Tōmarā ki phuṭabala khēlatē cā´ō?
ਦਰਾਜ਼ਦਾਰ ਅਲਮਾਰੀ
তোমরা কি বন্ধুদের সঙ্গে দেখা করতে চাও?
Tōmarā ki bandhudēra saṅgē dēkhā karatē cā´ō?
 
 
 
 
ਪੰਘੂੜਾ
চাওয়া
Cā´ōẏā
ਅਲਮਾਰੀ
আমি দেরীতে পৌঁছাতে চাই না ৷
Āmi dērītē paum̐chātē cā´i nā
ਪਰਦਾ
আমি সেখানে যেতে চাই না ৷
Āmi sēkhānē yētē cā´i nā
 
 
 
 
ਪਰਦਾ
আমি বাড়ী যেতে চাই ৷
Āmi bāṛī yētē cā´i
ਡੈਸਕ
আমি বাড়ীতে থাকতে চাই ৷
Āmi bāṛītē thākatē cā´i
ਪੱਖਾ
আমি একা থাকতে চাই ৷
Āmi ēkā thākatē cā´i
 
 
 
 
ਚਟਾਈ
তুমি কি এখানে থাকতে চাও?
Tumi ki ēkhānē thākatē cā´ō?
ਪੰਘੂੜਾ
তুমি কি এখানে খাবার খেতে চাও?
Tumi ki ēkhānē khābāra khētē cā´ō?
ਹਿੱਲਣ ਵਾਲੀ ਕੁਰਸੀ
তুমি কি এখানে ঘুমোতে চাও?
Tumi ki ēkhānē ghumōtē cā´ō?
 
 
 
 
ਤਜੋਰੀ
আপনি কি আগামীকাল চলে যেতে চান?
Āpani ki āgāmīkāla calē yētē cāna?
ਸੀਟ
আপনি কি আগামীকাল পর্যন্ত থাকতে চান?
Āpani ki āgāmīkāla paryanta thākatē cāna?
ਸ਼ੈਲਫ
আপনি কি আগামীকাল বিল দিতে চান?
Āpani ki āgāmīkāla bila ditē cāna?
 
 
 
 
ਸਈਡ ਟੇਬਲ
তোমরা কি ডিস্কোতে যেতে চাও?
Tōmarā ki ḍiskōtē yētē cā´ō?
ਸੋਫਾ
তোমরা কি সিনেমাতে যেতে চাও?
Tōmarā ki sinēmātē yētē cā´ō?
ਸਟੂਲ
তোমরা কি ক্যাফেতে যেতে চাও?
Tōmarā ki kyāphētē yētē cā´ō?
 
 
 
 
 


ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ (Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ "ਕੇਵਲ" 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?

 

Downloads are FREE for private use, public schools and for non-commercial purposes only!
LICENCE AGREEMENT. Please report any mistakes or incorrect translations here.
© Copyright 2007 - 2018 Goethe Verlag Starnberg and licensors. All rights reserved.
Contact
book2 ਪੰਜਾਬੀ - ਬੰਗਾਲੀ ਨਵੇਂ ਸਿਖਿਆਰਥੀਆਂ ਲਈ