Learn Languages Online!
previous page  up ਤਤਕਰਾ  next page  | Free download MP3:  ALL  71-80  | Free Android app | Free iPhone app

Home  >   50languages.com   >   ਪੰਜਾਬੀ   >   ਯੁਨਾਨੀ   >   ਤਤਕਰਾ


73 [ਤਿਹੱਤਰ]

ਅਗਿਆ ਦੇਣਾ

 


73 [εβδομήντα τρία]

επιτρέπεται να κάνω κάτι

 

 
ਕੀ ਤੈਨੂੰ ਹੁਣੇ ਤੋਂ ਗੱਡੀ ਚਲਾਉਣ ਦੀ ਆਗਿਆ ਹੈ?
Επιτρέπεται να οδηγείς αυτοκίνητο;
Epitrépetai na odigeís aftokínito?
ਕੀ ਤੈਨੂੰ ਹੁਣੇ ਤੋਂ ਗੱਡੀ ਸ਼ਰਾਬ ਪੀਣ ਦੀ ਆਗਿਆ ਹੈ?
Επιτρέπεται να πίνεις αλκοόλ;
Epitrépetai na píneis alkoól?
ਕੀ ਤੈਨੂੰ ਹੁਣੇ ਤੋਂ ਇਕੱਲੇ ਵਿਦੇਸ਼ ਜਾਣ ਦੀ ਆਗਿਆ ਹੈ?
Επιτρέπεται να ταξιδεύεις μόνος στο εξωτερικό;
Epitrépetai na taxidéveis mónos sto exoterikó?
 
 
 
 
ਕਰ ਸਕਣਾ
επιτρέπεται / μπορώ
epitrépetai / boró
ਕੀ ਅਸੀਂ ਇੱਥੇ ਸਿਗਰਟ ਪੀ ਸਕਦੇ / ਸਕਦੀਆਂ ਹਾਂ।
Μπορούμε να καπνίσουμε εδώ;
Boroúme na kapnísoume edó?
ਕੀ ਇੱਥੇ ਸਿਗਰਟ ਪੀਤੀ ਜਾ ਸਕਦੀ ਹਾਂ?
Επιτρέπεται το κάπνισμα εδώ;
Epitrépetai to kápnisma edó?
 
 
 
 
ਕੀ ਕ੍ਰੈਡਿਟ ਕਾਰਡ ਨਾਲ ਪੈਸੇ ਦਿੱਤੇ ਜਾ ਸਕਦੇ ਹਨ?
Μπορεί κανείς να πληρώσει με πιστωτική κάρτα;
Boreí kaneís na plirósei me pistotikí kárta?
ਕੀ ਯਾਤਰੀ ਚੈੱਕ ਨਾਲ ਪੈਸੇ ਦਿੱਤੇ ਜਾ ਸਕਦੇ ਹਨ?
Μπορεί κανείς να πληρώσει με επιταγή;
Boreí kaneís na plirósei me epitagí?
ਕੀ ਸਿਰਫ ਨਕਦ ਪੈਸੇ ਦਿੱਤੇ ਜਾ ਸਕਦੇ ਹਨ?
Μόνο μετρητά μπορεί να πληρώσει κανείς;
Móno metritá boreí na plirósei kaneís?
 
 
 
 
ਕੀ ਮੈਂ ਫੋਨ ਕਰ ਸਕਦਾ / ਸਕਦੀ ਹਾਂ?
Μπορώ να κάνω ένα τηλεφώνημα;
Boró na káno éna tilefónima?
ਕੀ ਮੈਂ ਕੁਝ ਪੁੱਛ ਸਕਦਾ / ਸਕਦੀ ਹਾਂ?
Μπορώ να ρωτήσω κάτι;
Boró na rotíso káti?
ਕੀ ਮੈਂ ਕੁਝ ਕਹਿ ਸਕਦਾ / ਸਕਦੀ ਹਾਂ?
Μπορώ να πω κάτι;
Boró na po káti?
 
 
 
 
ਉਸਨੂੰ ਬਾਗ ਵਿੱਚ ਸੌਣ ਦੀ ਆਗਿਆ ਨਹੀਂ ਹੈ।
Δεν επιτρέπεται να κοιμηθεί στο πάρκο.
Den epitrépetai na koimitheí sto párko.
ਉਸਨੂੰ ਗੱਡੀ ਵਿੱਚ ਸੌਣ ਦੀ ਆਗਿਆ ਨਹੀਂ ਹੈ।
Δεν επιτρέπεται να κοιμηθεί στο αυτοκίνητο.
Den epitrépetai na koimitheí sto aftokínito.
ਉਸਨੂੰ ਰੇਲਵੇ ਸਟੇਸ਼ਨ ਤੇ ਸੌਣ ਦੀ ਆਗਿਆ ਨਹੀਂ ਹੈ।
Δεν επιτρέπεται να κοιμηθεί στον σταθμό του τρένου.
Den epitrépetai na koimitheí ston stathmó tou trénou.
 
 
 
 
ਕੀ ਅਸੀਂ ਬੈਠ ਸਕਦੇ / ਸਕਦੀਆਂ ਹਾਂ?
Μπορούμε να καθίσουμε;
Boroúme na kathísoume?
ਕੀ ਸਾਨੂੰ ਮੈਨਿਊ – ਕਾਰਡ ਮਿਲ ਸਕਦਾ ਹੈ?
Μπορούμε να έχουμε το μενού;
Boroúme na échoume to menoú?
ਕੀ ਅਸੀਂ ਅਲੱਗ – ਅਲੱਗ ਪੈਸੇ ਦੇ ਸਕਦੇ / ਸਕਦੀਆਂ ਹਾਂ।
Μπορούμε να πληρώσουμε χωριστά;
Boroúme na plirósoume choristá?
 
 
 
 
 

previous page  up ਤਤਕਰਾ  next page  | Free download MP3:  ALL  71-80  | Free Android app | Free iPhone app

ਦਿਮਾਗ ਨਵੇਂ ਸ਼ਬਦ ਕਿਵੇਂ ਸਿੱਖਦਾ ਹੈ

ਜਦੋਂ ਅਸੀਂ ਨਵੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡਾ ਦਿਮਾਗ ਨਵੀਂ ਸਮੱਗਰੀ ਦਰਜ ਕਰਦਾ ਹੈ। ਸਿਖਲਾਈ ਕੇਵਲ ਨਿਰੰਤਰ ਦੁਹਰਾਈ ਨਾਲ ਕੰਮ ਕਰਦੀ ਹੈ। ਸਾਡਾ ਦਿਮਾਗ ਕਿੰਨੀ ਚੰਗੀ ਤਰ੍ਹਾਂ ਸ਼ਬਦਾਂ ਨੂੰ ਦਰਜ ਕਰਦਾ ਹੈ, ਕਈ ਕਾਰਕਾਂ ਉੱਤੇ ਨਿਰਭਰ ਕਰਦਾ ਹੈ। ਪਰ ਸਭ ਤੋਂ ਮਹੱਤਵਪੂਰਨ ਚੀਜ਼ ਇਹ ਕਿ ਸਾਨੂੰ ਨਿਯਮਿਤ ਰੂਪ ਵਿੱਚ ਸ਼ਬਦਾਵਲੀ ਦੀ ਸਮੀਖਿਆ ਕਰਨੀ ਚਾਹੀਦੀ ਹੈ। ਕੇਵਲ ਉਹੀ ਸ਼ਬਦ ਜਿਹੜੇ ਅਸੀਂ ਵਰਤਦੇ ਜਾਂ ਲਿਖਦੇ ਹਾਂ, ਦਰਜ ਹੁੰਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਇਹ ਸ਼ਬਦ ਚਿੱਤਰਾਂ ਵਾਂਗ ਸੰਗ੍ਰਹਿਤ ਹੁੰਦੇ ਹਨ। ਸਿਖਲਾਈ ਦਾ ਇਹੀ ਸਿਧਾਂਤ ਬਾਂਦਰਾਂ ਉੱਤੇ ਵੀ ਲਾਗੂ ਹੁੰਦਾ ਹੈ। ਬਾਂਦਰ ਸ਼ਬਦਾਂ ਨੂੰ "ਪੜ੍ਹਨਾ" ਸਿੱਖ ਸਕਦੇ ਹਨ, ਜੇਕਰ ਉਹ ਇਨ੍ਹਾਂ ਨੂੰ ਅਕਸਰ ਵਾਰ-ਵਾਰ ਦੇਖਦੇ ਹਨ। ਭਾਵੇਂ ਉਹ ਸ਼ਬਦਾਂ ਨੂੰ ਸਮਝਦੇ ਨਹੀਂ, ਉਹ ਇਨ੍ਹਾਂ ਦੇ ਅਕਾਰ ਦੁਆਰਾ ਇਨ੍ਹਾਂ ਨੂੰ ਪਛਾਣ ਲੈਂਦੇ ਹਨ। ਇੱਕ ਭਾਸ਼ਾ ਨੂੰ ਸਹਿਜਤਾ ਨਾਲ ਬੋਲਣ ਲਈ, ਸਾਨੂੰ ਬਹਤ ਸਾਰੇ ਸ਼ਬਦਾਂ ਦੀ ਲੋੜ ਪੈਂਦੀ ਹੈ। ਇਸ ਵਾਸਤੇ, ਸ਼ਬਦਾਵਲੀ ਚੰਗੀ ਤਰ੍ਹਾਂ ਆਯੋਜਿਤ ਹੋਣੀ ਚਾਹੀਦੀ ਹੈ। ਕਿਉਂਕਿ ਸਾਡੀ ਯਾਦਾਸ਼ਤ ਇੱਕ ਸੰਗ੍ਰਹਿ ਵਜੋਂ ਕੰਮ ਕਰਦੀ ਹੈ। ਸ਼ਬਦਾਂ ਨੂੰ ਤੇਜ਼ੀ ਨਾਲ ਲੱਭਣ ਲਈ, ਇਸਨੂੰ ਪਤਾ ਹੋਣਾ ਚਾਹੀਦਾ ਹੈ ਕਿ ਭਾਲ ਕਿੱਥੇ ਕਰਨੀ ਹੈ। ਇਸਲਈ, ਸ਼ਬਦਾਂ ਨੂੰ ਇੱਕ ਵਿਸ਼ੇਸ਼ ਸੰਦਰਭ ਵਿੱਚ ਸਿੱਖਣਾ ਬਿਹਤਰ ਹੁੰਦਾ ਹੈ। ਫੇਰ ਸਾਡਾ ਦਿਮਾਗ ਹਮੇਸ਼ਾਂ ਸਹੀ "ਫ਼ਾਈਲ" ਖੋਲ੍ਹਣ ਦੇ ਯੋਗ ਹੋਵੇਗਾ। ਪਰ ਫੇਰ ਵੀ ਜੋ ਕੁਝ ਅਸੀਂ ਚੰਗੀ ਤਰ੍ਹਾਂ ਸਿੱਖਿਆ ਹੁੰਦਾ ਹੈ, ਭੁੱਲ ਸਕਦਾ ਹੈ। ਅਜਿਹੀ ਹਾਲਤ ਵਿੱਚ, ਜਾਣਕਾਰੀ ਕ੍ਰਿਆਸ਼ੀਲ ਯਾਦਾਸ਼ਤ ਤੋਂ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਚਲੀ ਜਾਂਦੀ ਹੈ। ਭੁੱਲਣ ਦੁਆਰਾ, ਅਸੀਂ ਆਪਣੇ ਆਪ ਨੂੰ ਗ਼ੈਰ-ਲੋੜੀਂਦੀ ਜਾਣਕਾਰੀ ਤੋਂ ਆਜ਼ਾਦ ਕਰਵਾ ਲੈਂਦੇ ਹਾਂ। ਇਸ ਤਰ੍ਹਾਂ ਸਾਡਾ ਦਿਮਾਗ ਨਵੀਆਂ ਅਤੇ ਵਧੇਰੇ ਮਹੱਤਵਪੂਰਨ ਚੀਜ਼ਾਂ ਲਈ ਜਗ੍ਹਾ ਬਣਾ ਲੈਂਦਾ ਹੈ। ਇਸਲਈ, ਇਹ ਜ਼ਰੂਰੀ ਹੈ ਕਿ ਅਸੀਂ ਆਪਣੀ ਜਾਣਕਾਰੀ ਨੂੰ ਨਿਯਮਿਤ ਰੂਪ ਵਿੱਚ ਕ੍ਰਿਆਸ਼ੀਲ ਰੱਖੀਏ। ਪਰ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਮੌਜੂਦ ਜਾਣਕਾਰੀ ਹਮੇਸ਼ਾਂ ਲਈ ਨਹੀਂ ਖ਼ਤਮ ਹੁੰਦੀ। ਜਦੋਂ ਅਸੀਂ ਕੋਈ ਭੁੱਲਿਆ ਚਾ ਚੁਕਾ ਸ਼ਬਦ ਦੇਖਦੇ ਹਾਂ, ਅਸੀਂ ਇਸਨੂੰ ਮੁੜ ਯਾਦ ਕਰ ਲੈਂਦੇ ਹਾਂ। ਉਹ ਸਭ ਕੁਝ ਜਿਹੜਾ ਅਸੀਂ ਪਹਿਲਾਂ ਸਿੱਖਿਆ ਹੁੰਦਾ ਹੈ, ਦੂਜੀ ਵਾਰ ਵਧੇਰੇ ਜਲਦੀਸਿੱਖ ਲੈਂਦੇ ਹਾਂ। ਜਿਹੜੇ ਆਪਣੀ ਸ਼ਬਦਾਵਲੀ ਨੂੰ ਵਧਾਉਣਾ ਚਾਹੁੰਦੇ ਹਨ, ਨੂੰ ਆਪਣੇ ਸ਼ੌਕਾਂ ਨੂੰ ਵੀਵਧਾਉਣਾ ਚਾਹੀਦਾ ਹੈ। ਕਿਉਂਕਿ ਸਾਡੇ ਵਿੱਚੋਂ ਹਰੇਕ ਕੋਲ ਕੁਝ ਰੁਝਾਨ ਹੁੰਦੇ ਹਨ। ਇਸਲਈ, ਅਸੀਂ ਆਪਣੇ ਆਪ ਨੂੰ ਵਿਸ਼ੇਸ਼ ਤੌਰ 'ਤੇ ਉਹੀ ਚੀਜ਼ਾਂ ਵਿੱਚ ਵਿਅਸਤ ਰੱਖਦੇ ਹਾਂ। ਪਰ ਇੱਕ ਭਾਸ਼ਾ ਵਿੱਚ ਕਈ ਵੱਖ-ਵੱਖ ਅਰਥ-ਖੇਤਰ ਹੁੰਦੇ ਹਨ। ਸਿਆਸਤ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀ ਨੂੰ ਕਦੀ-ਕਦੀ ਖੇਡਾਂ ਨਾਲ ਸੰਬੰਧਤ ਅਖ਼ਬਾਰ ਵੀ ਪੜ੍ਹਨੇ ਚਾਹੀਦੇ ਹਨ!

 

Downloads are FREE for private use, public schools and for non-commercial purposes only!
LICENCE AGREEMENT. Please report any mistakes or incorrect translations here.
© Copyright 2007 - 2015 Goethe Verlag Starnberg and licensors. All rights reserved.
Contact
book2 ਪੰਜਾਬੀ - ਯੁਨਾਨੀ ਨਵੇਂ ਸਿਖਿਆਰਥੀਆਂ ਲਈ