Learn Languages Online!
Home  >   50languages.com   >   ਪੰਜਾਬੀ   >   ਜਪਾਨੀ   >   ਤਤਕਰਾ
34 [ਚੌਂਤੀ]

ਟ੍ਰੇਨ ਵਿੱਚ
34 [三十四]

Learn Japanese
列車で
Learn Japanese
 Click to see the text!   
ਕੀ ਬਰਲਿਨ ਲਈ ਇਹੋ ਟ੍ਰੇਨ ਹੈ?
Learn Japanese
ਇਹ ਟ੍ਰੇਨ ਕਦੋਂ ਚਲਦੀ ਹੈ?
Learn Japanese
ਇਹ ਟ੍ਰੇਨ ਬਰਲਿਨ ਕਦੋਂ ਪਹੁੰਚਦੀ ਹੈ?
Learn Japanese
 
ਮਾਫ ਕਰਨਾ ਕੀ ਮੈਂ ਅੱਗੇ ਜਾ ਸਕਦਾ / ਸਕਦੀ ਹਾਂ?
Learn Japanese
ਮੇਰਾ ਖਿਆਲ ਹੈ ਇਹ ਮੇਰੀ ਜਗਾਹ ਹੈ।
Learn Japanese
ਮੈਨੂੰ ਲੱਗਦਾ ਹੈ ਕਿ ਤੂੰ ਮੇਰੀ ਜਗਾਹ ਤੇ ਬੈਠਾ / ਬੈਠੀ ਹੈਂ।
Learn Japanese
 
ਸਲੀਪਰ ਕਿੱਥੇ ਹੈ?
Learn Japanese
ਸਲੀਪਰ ਟ੍ਰੇਨ ਦੇ ਅੰਤ ਵਿੱਚ ਹੈ।
Learn Japanese
ਅਤੇ ਭੋਜਨਯਾਨ / ਭੋਜਨਾਲਿਆ ਕਿੱਥੇ ਹੈ? –ਸ਼ੁਰੂ ਵਿੱਚ।
Learn Japanese
 
ਕੀ ਮੈਂ ਹੇਠਾਂ ਸੋ ਸਕਦਾ / ਸਕਦੀ ਹਾਂ?
Learn Japanese
ਕੀ ਮੈਂ ਵਿਚਕਾਰ ਸੋ ਸਕਦਾ / ਸਕਦੀ ਹਾਂ?
Learn Japanese
ਕੀ ਮੈਂ ਉੱਪਰ ਸੋ ਸਕਦਾ / ਸਕਦੀ ਹਾਂ?
Learn Japanese
 
ਅਸੀਂ ਸਰਹੱਦ ਤੇ ਕਦੋਂ ਹੋਵਾਂਗੇ?
Learn Japanese
ਬਰਲਿਨ ਯਾਤਰਾ ਵਿੱਚ ਕਿੰਨਾ ਸਮਾਂ ਲੱਗਦਾ ਹੈ?
Learn Japanese
ਕੀ ਟ੍ਰੇਨ ਦੇਰੀ ਨਾਲ ਚੱਲ ਰਹੀ ਹੈ?
Learn Japanese
 
ਕੀ ਤੁਹਾਡੇ ਕੋਲ ਪੜ੍ਹਨ ਲਈ ਕੁਝ ਹੈ?
Learn Japanese
ਕੀ ਇੱਥੇ ਖਾਣ – ਪੀਣ ਲਈ ਕੁਝ ਮਿਲ ਸਕਦਾ ਹੈ?
Learn Japanese
ਕੀ ਤੁਸੀਂ ਮੈਨੂੰ 7 ਵਜੇ ਜਗਾਉਗੇ ?
Learn Japanese
 

Please report any mistakes or incorrect translations here.
© Copyright 2007 - 2012 Goethe-Verlag Munich and licensors. All rights reserved.
Contact book2 ਪੰਜਾਬੀ - ਜਪਾਨੀ ਨਵੇਂ ਸਿਖਿਆਰਥੀਆਂ ਲਈ