ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਵਾਕਾਂਸ਼ ਪੁਸਤਕ
ਘਰ > www.goethe-verlag.com > ਪੰਜਾਬੀ > 한국어 > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
KO 한국어
- AR العربية
- DE Deutsch
- EM English US
- EN English UK
- ES español
- FR français
- IT italiano
- JA 日本語
- PT português PT
- PX português BR
- ZH 中文
- AD адыгабзэ
- AF Afrikaans
- AM አማርኛ
- BE беларуская
- BG български
- BN বাংলা
- BS bosanski
- CA català
- CS čeština
- DA dansk
- EL ελληνικά
- EO esperanto
- ET eesti
- FA فارسی
- FI suomi
- HE עברית
- HI हिन्दी
- HR hrvatski
- HU magyar
- HY հայերեն
- ID bahasa Indonesia
- KA ქართული
- KK қазақша
- KN ಕನ್ನಡ
- KO 한국어
- LT lietuvių
- LV latviešu
- MK македонски
- MR मराठी
- NL Nederlands
- NN nynorsk
- NO norsk
- PL polski
- RO română
- RU русский
- SK slovenčina
- SL slovenščina
- SQ Shqip
- SR српски
- SV svenska
- TA தமிழ்
- TE తెలుగు
- TH ภาษาไทย
- TI ትግርኛ
- TR Türkçe
- UK українська
- UR اردو
- VI Tiếng Việt
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
ਅਫ਼ਰੀਕਨ ਭਾਸ਼ਾਵਾਂਅਫ਼ਰੀਕਾ ਵਿੱਚ, ਬਹੁਤ ਸਾਰੀਆਂ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਹੋਰ ਕਿਸੇ ਵੀ ਮਹਾਦੀਪ ਵਿੱਚ ਏਨੀਆਂ ਜ਼ਿਆਦਾ ਵੱਖ-ਵੱਖ ਭਾਸ਼ਾਵਾਂ ਮੌਜੂਦ ਨਹੀਂ ਹਨ। ਅਫ਼ਰੀਕਨ ਭਾਸ਼ਾਵਾਂ ਦੀ ਭਿੰਨਤਾ ਪ੍ਰਭਾਵਸ਼ਾਲੀ ਹੈ। ਇੱਕ ਅੰਦਾਜ਼ੇ ਅਨੁਸਾਰ ਲੱਗਭਗ 2,000 ਅਫ਼ਰੀਕਨ ਭਾਸ਼ਾਵਾਂ ਹੋਂਦ ਵਿੱਚ ਹਨ। ਪਰ, ਇਹ ਸਾਰੀਆਂ ਇੱਕ ਸਮਾਨ ਨਹੀਂ ਹਨ। ਇਸਤੋਂ ਬਿਲਕੁਲ ਉਲਟ - ਇਹ ਆਮ ਤੌਰ 'ਤੇ ਬਿਲਕੁਲ ਅਲੱਗ ਹਨ! ਅਫ਼ਰੀਕਾ ਦੀਆਂ ਭਾਸ਼ਾਵਾਂ ਚਾਰ ਵੱਖ-ਵੱਖ ਭਾਸ਼ਾ ਪਰਿਵਾਰਾਂ ਨਾਲ ਸੰਬੰਧਤ ਹਨ। ਕੁਝ ਅਫ਼ਰੀਕੀ ਭਾਸ਼ਾਵਾਂ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਹੁੰਦੀਆਂ ਹਨ। ਉਦਾਹਰਣ ਵਜੋਂ, ਕੁਝ ਅਜਿਹੀਆਂ ਧੁਨੀਆਂ ਹਨ ਜਿਨ੍ਹਾਂ ਦੀ ਨਕਲ ਵਿਦੇਸ਼ੀ ਲੋਕ ਨਹੀਂ ਕਰ ਸਕਦੇ। ਅਫ਼ਰੀਕਾ ਵਿੱਚ ਧਰਤੀ ਦੀਆਂ ਸੀਮਾਵਾਂ ਹਮੇਸ਼ਾਂ ਭਾਸ਼ਾਈ ਸੀਮਾਵਾਂ ਨਹੀਂ ਹੁੰਦੀਆਂ। ਕੁਝ ਖੇਤਰਾਂ ਵਿੱਚ, ਬਹੁਤ ਸਾਰੀਆਂ ਵੱਖ-ਵੱਖ ਭਾਸ਼ਾਵਾਂ ਮੌਜੂਦ ਹਨ। ਤਨਜ਼ਾਨੀਆ ਵਿੱਚ, ਉਦਾਹਰਣ ਵਜੋਂ, ਸਾਰੇ ਚਾਰ ਪਰਿਵਾਰਾਂ ਦੀਆਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਅਫ਼ਰੀਕਨ ਭਾਸ਼ਾਵਾਂ ਵਿੱਚੋਂ ਐਫ਼ਰੀਕਾਨਜ਼ ਇੱਕ ਛੋਟ ਹੈ। ਇਹ ਭਾਸ਼ਾ ਬਸਤੀਵਾਦ ਯੁੱਗ ਵਿੱਚ ਹੋਂਦ ਵਿੱਚ ਆਈ। ਉਸ ਸਮੇਂ ਵੱਖ-ਵੱਖ ਮਹਾਦੀਪਾਂ ਦੇ ਲੋਕ ਇੱਕ-ਦੂਜੇ ਨੂੰ ਮਿਲੇ। ਉਹ ਅਫ਼ਰੀਕਾ, ਯੂਰੋਪ ਅਤੇ ਏਸ਼ੀਆ ਤੋਂ ਆਏ। ਇਨ੍ਹਾਂ ਸੰਪਰਕ ਹਾਲਾਤਾਂ ਤੋਂ ਇੱਕ ਨਵੀਂ ਭਾਸ਼ਾ ਦਾ ਵਿਕਾਸ ਹੋਇਆ। ਐਫ਼ਰੀਕਾਨਜ਼ ਕਈ ਭਾਸ਼ਾਵਾਂ ਦੇ ਪ੍ਭਾਵਾਂ ਨੂੰ ਦਰਸਾਉਂਦੀ ਹੈ। ਪਰ, ਇਹ ਡੱਚ ਭਾਸ਼ਾ ਨਾਲ ਸਭ ਤੋਂ ਵਧੇਰੇ ਸੰਬੰਧਤ ਹੈ। ਅੱਜ ਐਫ਼ਰੀਕਾਨਜ਼ ਦੱਖਣੀ ਅਫ਼ਰੀਕਾ ਅਤੇ ਨਾਮੀਬੀਆ ਵਿੱਚ ਹੋਰ ਕਿਸੇ ਵੀ ਸਥਾਨਨਾਲੋਂ ਵਧੇਰੇ ਬੋਲੀ ਜਾਂਦੀ ਹੈ। ਸਭ ਤੋਂ ਅਸਧਾਰਨ ਅਫ਼ਰੀਕਨ ਭਾਸ਼ਾ ਡਰੱਮ ਭਾਸ਼ਾ ਹੈ। ਡਰੱਮਾਂ ਰਾਹੀਂ ਸਿਧਾਂਤਕ ਰੂਪ ਵਿੱਚ ਹਰੇਕ ਸੰਦੇਸ਼ ਭੇਜਿਆ ਜਾ ਸਕਦਾ ਹੈ। ਡਰੱਮਾਂ ਰਾਹੀਂ ਸੰਚਾਰ ਲਈ ਵਰਤੀਆਂ ਜਾਂਦੀਆਂ ਭਾਸ਼ਾਵਾਂ ਧੁਨੀ-ਆਧਾਰਿਤ ਭਾਸ਼ਾਵਾਂ ਹੁੰਦੀਆਂ ਹਨ। ਸ਼ਬਦਾਂ ਜਾਂ ਸ਼ਬਦ-ਅੰਸ਼ਾਂ ਦੇ ਅਰਥ ਧੁਨੀਆਂ ਦੇ ਉਤਾਰ-ਚੜ੍ਹਾਅ ਉੱਤੇ ਨਿਰਭਰ ਕਰਦੇ ਹਨ। ਇਸਦਾ ਭਾਵ ਇਹ ਹੈ ਕਿ ਡਰੱਮਾਂ ਨੂੰ ਧੁਨੀਆਂ ਦੀ ਨਕਲ ਕਰਨੀ ਪੈਂਦੀ ਹੈ। ਅਫ਼ਰੀਕਾ ਵਿੱਚ ਬੱਚੇ ਵੀ ਡਰੱਮ ਭਾਸ਼ਾ ਜਾਣਦੇ ਹਨ। ਅਤੇ ਇਹ ਬਹੁਤ ਪ੍ਰਭਾਵਸ਼ਾਲੀ ਹੈ... ਡਰੱਮ ਭਾਸ਼ਾ 12 ਕਿਲੋਮੀਟਰ ਤੱਕ ਵੀ ਸੁਣੀ ਜਾ ਸਕਦੀ ਹੈ! |
|
ਕੋਈ ਵੀਡੀਓ ਨਹੀਂ ਮਿਲਿਆ!
Downloads sind KOSTENLOS zum privaten Gebrauch, für öffentliche Schulen oder nicht-kommerzielle Zwecke. LIZENZ-VEREINBARUNG. Bitte evtl. Fehler oder falsche Übersetzungen hier melden! Imprint - Impressum © Copyright 2007 - 2024 Goethe Verlag Starnberg und Lizenzgeber. Alle Rechte vorbehalten. Kontakt book2 Deutsch - Bulgarisch für Anfänger
|