Learn Languages Online!

Home  >   50languages.com   >   ਪੰਜਾਬੀ   >   ਮਰਾਠੀ   >   ਤਤਕਰਾ


ਭਾਲੂ

ਕਲਾਬਾਜੀ

 


६ [सहा]

वाचणे आणि लिहिणे

 

 
ਐਰੋਬਿਕਸ
मी वाचत आहे.
mī vācata āhē.
ਐਥਲੈਟਿਕਸ
मी एक मुळाक्षर वाचत आहे.
Mī ēka muḷākṣara vācata āhē.
ਬੈਡਮਿੰਟਨ
मी एक शब्द वाचत आहे.
Mī ēka śabda vācata āhē.
 
 
 
 
ਸੰਤੁਲਨ
मी एक वाक्य वाचत आहे.
Mī ēka vākya vācata āhē.
ਗੇਂਦ
मी एक पत्र वाचत आहे.
Mī ēka patra vācata āhē.
ਬੇਸਬਾਲ
मी एक पुस्तक वाचत आहे.
Mī ēka pustaka vācata āhē.
 
 
 
 
ਬਾਸਕਟਬਾਲ
मी वाचत आहे.
Mī vācata āhē.
ਬਿਲੀਅਰਡ ਦੀ ਗੇਂਦ
तू वाचत आहेस.
Tū vācata āhēsa.
ਬਿਲੀਅਰਡਸ
तो वाचत आहे.
Tō vācata āhē.
 
 
 
 
ਬਾਕਸਿੰਗ
मी लिहित आहे.
Mī lihita āhē.
ਮੁੱਕੇਬਾਜੀ ਦਾ ਦਸਤਾਨਾ
मी एक मुळाक्षर लिहित आहे.
Mī ēka muḷākṣara lihita āhē.
ਕੈਲੀਸਥੈਨਿਕਸ
मी एक शब्द लिहित आहे.
Mī ēka śabda lihita āhē.
 
 
 
 
ਡੋਂਗੀ
मी एक वाक्य लिहित आहे.
Mī ēka vākya lihita āhē.
ਕਾਰ ਦੌੜ
मी एक पत्र लिहित आहे.
Mī ēka patra lihita āhē.
ਕੈਟਾਮੈਰੈਨ
मी एक पुस्तक लिहित आहे.
Mī ēka pustaka lihita āhē.
 
 
 
 
ਚੜ੍ਹਾਈ
मी लिहित आहे.
Mī lihita āhē.
ਕ੍ਰਿਕੇਟ
तू लिहित आहेस.
Tū lihita āhēsa.
ਕ੍ਰਾਸ-ਕੰਟਰੀ ਸਕੀਇੰਗ
तो लिहित आहे.
Tō lihita āhē.
 
 
 
 
 


ਅੰਤਰ-ਰਾਸ਼ਟਰਤਾ

ਵਿਸ਼ਵੀਕਰਨ ਭਾਸ਼ਾਵਾਂ ਤੱਕ ਸੀਮਿਤ ਨਹੀਂ ਹੈ। "ਅੰਤਰ-ਰਾਸ਼ਟਰਤਾ " ਵਿੱਚ ਵਾਧਾ ਇਸ ਗੱਲ ਦਾ ਸਬੂਤ ਹੈ। ਅੰਤਰ-ਰਾਸ਼ਟਰਤਾਵਾਂ ਉਹ ਸ਼ਬਦ ਹਨ ਜਿਹੜੇ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਇਹਨਾਂ ਸ਼ਬਦਾਂ ਦੇ ਅਰਥ ਇੱਕੋ-ਜਿਹੇ ਜਾਂ ਸਮਾਨ ਹੋ ਸਕਦੇ ਹਨ। ਉਚਾਰਨ ਅਕਸਰ ਇੱਕੋ-ਜਿਹਾ ਹੁੰਦਾ ਹੈ। ਸ਼ਬਦਾਂ ਦੇ ਜੋੜ ਵੀ ਬਹੁਤ ਸਮਾਨ ਹੁੰਦੇ ਹਨ। ਅੰਤਰ-ਰਾਸ਼ਟਰਤਾਵਾਂ ਦਾ ਫੈਲਾਅ ਦਿਲਚਸਪ ਹੈ। ਉਹ ਸੀਮਾਵਾਂ ਵੱਲ ਕੋਈ ਧਿਆਨ ਨਹੀਂ ਦੇਂਦੀਆਂ। ਨਾ ਹੀ ਭੂਗੋਲਿਕ ਸੀਮਾਵਾਂ ਵੱਲ। ਅਤੇ ਵਿਸ਼ੇਸ਼ ਤੌਰ 'ਤੇ ਭਾਸ਼ਾਈ ਸੀਮਾਵਾਂ ਵੱਲ। ਅਜਿਹੇ ਕਈ ਸ਼ਬਦ ਹਨ ਜਿਹੜੇ ਹਰੇਕ ਮਹਾਦੀਪ ਵਿੱਚ ਸਮਝੇ ਜਾਂਦੇ ਹਨ। ਸ਼ਬਦ ਹੋਟਲ ਇਸਦੀ ਇੱਕ ਵਧੀਆ ਉਦਾਹਰਣ ਹੈ। ਇਹ ਦੁਨੀਆ ਵਿੱਚ ਹਰ ਜਗ੍ਹਾ ਮੋਜੂਦ ਹੈ। ਬਹੁਤ ਸਾਰੀਆਂ ਅੰਤਰ-ਰਾਸ਼ਟਰਤਾਵਾਂ ਵਿਗਿਆਨ ਤੋਂ ਪੈਦਾ ਹੁੰਦੀਆਂ ਹਨ। ਤਕਨੀਕੀ ਸ਼ਬਦ ਵੀ ਛੇਤੀ ਨਾਲ ਅਤੇ ਵਿਸ਼ਵ-ਪੱਧਰ 'ਤੇ ਫੈਲਦੇ ਹਨ। ਪੁਰਾਣੀਆਂ ਅੰਤਰ-ਰਾਸ਼ਟਰਤਾਵਾਂ ਇੱਕ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਉਹ ਇੱਕੋ ਸ਼ਬਦ ਤੋਂ ਹੀ ਵਿਕਸਿਤ ਹੋਏ ਹਨ। ਪਰ , ਵਧੇਰੇ ਅੰਤਰ-ਰਾਸ਼ਟਰਤਾਵਾਂ ਆਮ ਤੈਰ 'ਤੇ ਮੰਗੀਆਂ ਹੁੰਦੀਆਂ ਹਨ। ਇਸਤੋਂ ਭਾਵ , ਸ਼ਬਦ ਕੇਵਲ ਹੋਰਨਾਂ ਭਾਸ਼ਾਵਾਂ ਵਿੱਚ ਮਿਲਾ ਲਏ ਜਾਂਦੇ ਹਨ। ਸਭਿਆਚਾਰਕ ਹਲਕੇ ਗ੍ਰਹਿਣ ਕਰਨ ਵਿੱਚ ਜ਼ਰੂਰੀ ਭੂਮਿਕਾ ਅਦਾ ਕਰਦੇ ਹਨ। ਹਰੇਕ ਸਭਿਅਤਾ ਦੀਆਂ ਆਪਣੀਆਂ ਪਰੰਪਰਾਵਾਂ ਹੁੰਦੀਆਂ ਹਨ। ਇਸੇ ਕਰਕੇ ਸਾਰੇ ਨਵੇਂ ਸਿਧਾਂਤ ਹਰੇਕ ਥਾਂ 'ਤੇ ਲਾਗੂ ਨਹੀਂ ਹੁੰਦੇ। ਸਭਿਆਚਾਰਕ ਨਿਯਮ ਫੈਸਲਾ ਕਰਦੇ ਹਨ ਕਿ ਕਿਹੜੇ ਸਿਧਾਂਤ ਗ੍ਰਹਿਣ ਕੀਤੇ ਜਾਣਗੇ। ਕੁਝ ਚੀਜ਼ਾਂ ਦੁਨੀਆ ਦੇ ਵਿਸ਼ੇਸ਼ ਸਥਾਨਾਂ 'ਤੇ ਹੀ ਮਿਲਦੀਆਂ ਹਨ। ਹੋਰ ਚੀਜ਼ਾਂ ਦੁਨੀਆ ਵਿੱਚ ਬਹੁਤ ਤੇਜ਼ੀ ਨਾਲ ਫੈਲਦੀਆਂ ਹਨ। ਪਰ ਜਦੋਂ ਇਹ ਫੈਲਦੀਆਂ ਹਨ , ਉਹਨਾਂ ਦੇ ਨਾਮ ਵੀ ਉਦੋਂ ਹੀ ਫੈਲਦੇ ਹਨ। ਬਿਲਕੁਲ ਇਸੇ ਕਰਕੇ ਹੀ ਅੰਤਰ-ਰਾਸ਼ਟਰਤਾ ਇੰਨੀ ਦਿਲਚਸਪ ਹੈ। ਜਦੋਂ ਅਸੀਂ ਭਾਸ਼ਾਵਾਂ ਲੱਭਦੇ ਹਾਂ , ਅਸੀਂ ਹਮੇਸ਼ਾਂ ਸਭਿਆਚਾਰ ਵੀ ਲੱਭਦੇ ਹਾਂ।

 


Downloads are FREE for private use, public schools and for non-commercial purposes only!
LICENCE AGREEMENT. Please report any mistakes or incorrect translations here.
Imprint - Impressum  © Copyright 2007 - 2018 Goethe Verlag Starnberg and licensors. All rights reserved.
Contact
book2 ਪੰਜਾਬੀ - ਮਰਾਠੀ ਨਵੇਂ ਸਿਖਿਆਰਥੀਆਂ ਲਈ