Learn Languages Online!

Home  >   50languages.com   >   ਪੰਜਾਬੀ   >   ਮਰਾਠੀ   >   ਤਤਕਰਾ


ਪਹਾੜ

ਕੁਦਰਤੀ ਪਾਰਕ

 


२० [वीस]

गप्पा १

 

 
ਸ਼ਿਖਰ
आरामात बसा.
ārāmāta basā.
ਢੇਰ
आपलेच घर समजा.
Āpalēca ghara samajā.
ਵਿਰੋਧ ਮਾਰਚ
आपण काय पिणार?
Āpaṇa kāya piṇāra?
 
 
 
 
ਰੀਸਾਈਕਲਿੰਗ
आपल्याला संगीत आवडते का?
Āpalyālā saṅgīta āvaḍatē kā?
ਸਮੁੰਦਰ
मला शास्त्रीय संगीत आवडते.
Malā śāstrīya saṅgīta āvaḍatē.
ਧੂੰਆਂ
ह्या माझ्या सीडी आहेत.
Hyā mājhyā sīḍī āhēta.
 
 
 
 
ਅੰਗੂਰ ਦਾ ਬਾਗ
आपण कोणते वाद्य वाजवता का?
Āpaṇa kōṇatē vādya vājavatā kā?
ਜਵਾਲਾਮੁਖੀ
हे माझे गिटार आहे.
Hē mājhē giṭāra āhē.
ਵਿਅਰਥ
आपल्याला गाणे गायला आवडते का?
Āpalyālā gāṇē gāyalā āvaḍatē kā?
 
 
 
 
ਪਾਣੀ ਦਾ ਪੱਧਰ
आपल्याला मुले आहेत का?
Āpalyālā mulē āhēta kā?
ਐਲੂਮਿਨਿਅਮ ਫਾਇਲ
आपल्याकडे कुत्रा आहे का?
Āpalyākaḍē kutrā āhē kā?
ਬੈਰਲ
आपल्याकडे मांजर आहे का?
Āpalyākaḍē mān̄jara āhē kā?
 
 
 
 
ਟੋਕਰੀ
ही माझी पुस्तके आहेत.
Hī mājhī pustakē āhēta.
ਬੋਤਲ
मी सध्या हे पुस्तक वाचत आहे.
Mī sadhyā hē pustaka vācata āhē.
ਬਕਸਾ
आपल्याला काय वाचायला आवडते?
Āpalyālā kāya vācāyalā āvaḍatē?
 
 
 
 
ਚਾਕਲੇਟਾਂ ਦਾ ਡੱਬਾ
आपल्याला संगीत मैफलीला जायला आवडते का?
Āpalyālā saṅgīta maiphalīlā jāyalā āvaḍatē kā?
ਗੱਤਾ
आपल्याला नाटक पहायला / नाटकला जायला आवडते का?
Āpalyālā nāṭaka pahāyalā/ nāṭakalā jāyalā āvaḍatē kā?
ਸਮੱਗਰੀ
आपल्याला संगीतिकेला जायला आवडते का?
Āpalyālā saṅgītikēlā jāyalā āvaḍatē kā?
 
 
 
 
 


ਮਾਤ-ਭਾਸ਼ਾ? ਪਿਤਾ-ਭਾਸ਼ਾ!

ਇੱਕ ਬੱਚੇ ਦੇ ਤੌਰ 'ਤੇ, ਤੁਸੀਂ ਆਪਣੀ ਭਾਸ਼ਾ ਕਿਸਤੋਂ ਸਿੱਖੀ? ਨਿਸਚਿਤ ਰੂਪ ਵਿੱਚ ਤੁਸੀਂ ਕਹੋਗੇ: ਮਾਤਾ ਕੋਲੋਂ! ਦੁਨੀਆ ਦੇ ਵਧੇਰੇ ਲੋਕ ਅਜਿਹਾ ਸੋਚਦੇ ਹਨ। "ਮਾਤ-ਭਾਸ਼ਾ" ਸ਼ਬਦ ਤਕਰੀਬਨ ਸਾਰੇ ਰਾਸ਼ਟਰਾਂ ਵਿੱਚ ਮੌਜੂਦ ਹੈ। ਅੰਗਰੇਜ਼ੀ ਅਤੇ ਚੀਨੀ ਦੋਵੇਂ ਇਸ ਬਾਰੇ ਜਾਣਦੇ ਹਨ। ਸ਼ਾਇਦ ਕਿਉਂਕਿ ਮਾਤਾਵਾਂ ਬੱਚਿਆਂ ਨਾਲ ਵਧੇਰੇ ਸਮਾਂ ਗੁਜ਼ਾਰਦੀਆਂ ਹਨ। ਪਰ ਨਵੀਨਤਮ ਅਧਿਐਨਾਂ ਨੇ ਵੱਖਰੇ ਨਤੀਜੇ ਕੱਢੇ ਹਨ। ਇਹ ਦਰਸਾਉਂਦੇ ਹਨ ਕਿ ਸਾਡੀ ਭਾਸ਼ਾ ਜ਼ਿਆਦਾਤਰ ਸਾਡੇ ਪਿਤਾ ਦੀ ਭਾਸ਼ਾ ਹੈ। ਖੋਜਕਰਤਾਵਾਂ ਨੇ ਮਿਸ਼ਰਿਤ ਜਨਜਾਤੀਆਂ ਦੀ ਅਨੁਵੰਸ਼ਕ ਸਮੱਗਰੀ ਦੀ ਜਾਂਚ ਕੀਤੀ। ਇਹਨਾਂ ਜਨਜਾਤੀਆਂ ਵਿੱਚ, ਮਾਤਾ-ਪਿਤਾ ਵੱਖ-ਵੱਖ ਸਭਿਆਚਾਰਾਂ ਨਾਲ ਸੰਬੰਧਤ ਸਨ। ਇਹ ਜਨਜਾਤੀਆਂ ਹਜ਼ਾਰਾਂ ਸਾਲ ਪਹਿਲਾਂ ਹੋਂਦ ਵਿੱਚ ਆਈਆਂ। ਵਿਸ਼ਾਲ ਪਰਵਾਸੀ ਗਤੀਵਿਧੀਆਂ ਇਸਦਾ ਕਾਰਨ ਸਨ। ਇਹਨਾਂ ਮਿਸ਼ਰਿਤ ਜਨਜਾਤੀਆਂ ਦੀ ਅਨੁਵੰਸ਼ਕ ਸਮੱਗਰੀ ਦਾ ਅਨੁਵੰਸ਼ਕ ਰੂਪ ਵਿੱਚ ਵਿਸ਼ਲੇਸ਼ਣ ਕੀਤਾ ਗਿਆ। ਫੇਰ ਇਸਦੀ ਤੁਲਨਾ ਜਨਜਾਤੀ ਦੀ ਭਾਸ਼ਾ ਨਾਲ ਕੀਤੀ ਗਈ। ਵਧੇਰੇ ਜਨਜਾਤੀਆਂ ਆਪਣੇ ਮਰਦ ਪੂਰਵਜਾਂ ਦੀ ਭਾਸ਼ਾ ਬੋਲਦੀਆਂ ਹਨ। ਭਾਵ, ਕਿਸੇ ਦੇਸ਼ ਦੀ ਭਾਸ਼ਾ ਵਾਈ-ਪਰੰਪਰਾਸੂਤਰਾਂ ਤੋਂ ਆਉਂਦੀ ਹੈ। ਇਸਲਈ ਮਰਦਾਂ ਨੇ ਆਪਣੀ ਭਾਸ਼ਾ ਵਿਦੇਸ਼ੀ ਧਰਤੀਆਂ ਉੱਤੇ ਆਪਣੇ ਨਾਲ ਲਿਆਂਦੀ। ਅਤੇ ਉੱਥੋਂ ਦੀਆਂ ਔਰਤਾਂ ਨੇ ਫੇਰ ਮਰਦਾਂ ਦੀ ਨਵੀਂ ਭਾਸ਼ਾ ਨੂੰ ਅਪਣਾਇਆ। ਪਰ ਅੱਜ ਵੀ, ਪਿਤਾਵਾਂ ਕੋਲ ਸਾਡੀ ਭਾਸ਼ਾ ਦਾ ਵਧੇਰੇ ਪ੍ਰਭਾਵ ਹੈ। ਕਿਉਂਕਿ ਸਿਖਲਾਈ ਦੇ ਦੌਰਾਨ, ਬੱਚੇ ਦਾ ਝੁਕਾਅ ਆਪਣੇ ਪਿਤਾ ਦੀ ਭਾਸ਼ਾ ਵੱਲ ਹੁੰਦਾ ਹੈ। ਪਿਤਾ ਆਪਣੇ ਬੱਚਿਆਂ ਨਾਲ ਬਹੁਤ ਹੀ ਘੱਟ ਗੱਲਬਾਤ ਕਰਦੇ ਹਨ। ਮਰਦਾਂ ਦੀ ਵਾਕ-ਬਣਤਰ ਔਰਤਾਂ ਦੀ ਵਾਕ-ਬਣਤਰ ਨਾਲੋਂ ਸਰਲ ਵੀ ਹੁੰਦੀ ਹੈ। ਨਤੀਜੇ ਵਜੋਂ, ਪਿਤਾ ਦੀ ਭਾਸ਼ਾ ਬੱਚਿਆਂ ਲਈ ਵਧੇਰੇ ਅਨੁਕੂਲ ਹੁੰਦੀ ਹੈ। ਇਹ ਉਨ੍ਹਾਂ ਨੂੰ ਬਿਹਬਲ ਨਹੀਂ ਕਰਦਾ ਅਤੇ ਨਤੀਜੇ ਵਜੋਂ ਸਿੱਖਣ ਲਈ ਸਰਲ ਹੈ। ਇਸੇ ਕਰਕੇ ਬੱਚੇ ਬੋਲਣ ਸਮੇਂ "ਮਾਤਾ" ਨਾਲੋਂ "ਪਿਤਾ" ਦੀ ਨਕਲ ਕਰਨਾ ਪਸੰਦ ਕਰਦੇ ਹਨ। ਬਾਦ ਵਿੱਚ, ਮਾਤਾ ਦੀ ਸ਼ਬਦਾਵਲੀ ਬੱਚੇ ਦੀ ਭਾਸ਼ਾ ਨੂੰ ਅਕਾਰ ਦੇਂਦੀ ਹੈ। ਇਸ ਤਰ੍ਹਾਂ, ਮਾਤਾ ਅਤੇ ਪਿਤਾ ਦੋਵੇਂ ਸਾਡੀ ਭਾਸ਼ਾ ਨੂੰ ਪ੍ਰਭਾਵਿਤ ਕਰਦੇ ਹਨ। ਇਸਲਈ ਇਸਨੂੰ ਪਿਤ੍ਰਕ ਭਾਸ਼ਾ ਕਿਹਾ ਜਾਣਾ ਚਾਹੀਦਾ ਹੈ।

 


Downloads are FREE for private use, public schools and for non-commercial purposes only!
LICENCE AGREEMENT. Please report any mistakes or incorrect translations here.
Imprint - Impressum  © Copyright 2007 - 2018 Goethe Verlag Starnberg and licensors. All rights reserved.
Contact
book2 ਪੰਜਾਬੀ - ਮਰਾਠੀ ਨਵੇਂ ਸਿਖਿਆਰਥੀਆਂ ਲਈ