Learn Languages Online!
Home  >   50languages.com   >   ਪੰਜਾਬੀ   >   ਡੱਚ   >   ਤਤਕਰਾ
97 [ਸਤਾਨਵੇਂ]

ਸਮੁੱਚਬੋਧਕ 4
97 [zevenennegentig]

Learn Dutch
Voegwoorden 4
Learn Dutch
 Click to see the text!   
ਟੈਲੀਵੀਜ਼ਨ ਚੱਲਣ ਦੇ ਬਾਵਜੂਦ ਉਹ ਸੌਂ ਗਿਆ।
Learn Dutch
ਬਹੁਤ ਦੇਰ ਹੋਣ ਦੇ ਬਾਵਜੂਦ ਉਹ ਠਹਿਰਿਆ ਹੋਇਆ ਹੈ।
Learn Dutch
ਅਸੀਂ ਮਿਲਣਾ ਸੀ, ਫਿਰ ਵੀ ਉਹ ਨਹੀਂ ਆਇਆ ਹੈ।
Learn Dutch
 
ਟੈਲੀਵੀਜ਼ਨ ਚਾਲੂ ਸੀ, ਫਿਰ ਵੀ ਉਹ ਸੌਂ ਗਿਆ।
Learn Dutch
ਪਹਿਲਾਂ ਹੀ ਬਹੁਤ ਦੇਰ ਹੋ ਗਈ ਸੀ ਫਿਰ ਵੀ ਉਹ ਠਹਿਰਿਆ ਹੈ।
Learn Dutch
ਸਾਡੀ ਮੁਲਾਕਾਤ ਸੀ, ਫਿਰ ਵੀ ਉਹ ਨਹੀਂ ਆਇਆ।
Learn Dutch
 
ਉਹਦੇ ਕੋਲ ਲਾਈਸੈਂਸ ਨਾ ਹੋਣ ਦੇ ਬਾਵਜੂਦ ਉਹ ਗੱਡੀ ਚਲਾਉਂਦਾ ਹੈ।
Learn Dutch
ਰਸਤਾ ਤਿਲਕਣਾ ਹੋਣ ਦੇ ਬਾਵਜੂਦ ਉਹ ਤੇਜ਼ ਗੱਡੀ ਚਲਾਉਂਦਾ ਹੈ।
Learn Dutch
ਬਹੁਤ ਪੀਣ ਦੇ ਬਾਵਜੂਦ ਉਹ ਸਾਈਕਲ ਚਲਾ ਰਿਹਾ ਹੈ।
Learn Dutch
 
ਉਹਦੇ ਕੋਲ ਡ੍ਰਾੲਵਿੰਗ ਲਾਈਸੈਂਸ ਨਹੀਂ ਹੈ, ਫਿਰ ਵੀ ਉਹ ਗੱਡੀ ਚਲਾਉਂਦਾ ਹੈ।
Learn Dutch
ਰਸਤਾ ਤਿਲਕਣਾ ਹੈ ਫਿਰ ਵੀ ਉਹ ਤੇਜ਼ ਗੱਡੀ ਚਲਾਉਂਦਾ ਹੈ।
Learn Dutch
ਉਸਨੇ ਬਹੁਤ ਪੀਤੀ ਹੈ, ਫਿਰ ਵੀ ਉਹ ਮੋਟਰਸਾਈਕਲ ਚਲਾ ਰਿਹਾ ਹੈ।
Learn Dutch
 
ਪੜ੍ਹੇ ਲਿਖੇ ਹੋਣ ਦੇ ਬਾਵਜੂਦ ਉਸਨੂੰ ਨੌਕਰੀ ਨਹੀਂ ਮਿਲ ਰਹੀ।
Learn Dutch
ਦਰਦ ਹੋਣ ਦੇ ਬਾਵਜੂਦ ਉਹ ਡਾਕਟਰ ਕੋਲ ਨਹੀਂ ਜਾ ਰਹੀ।
Learn Dutch
ਪੈਸਾ ਨਾ ਹੋਣ ਦੇ ਬਾਵਜੂਦ ਉਸਨੇ ਗੱਡੀ ਖਰੀਦੀ ਹੈ।
Learn Dutch
 
ਉਹ ਪੜ੍ਹੀ ਲਿਖੀ ਹੈ, ਫਿਰ ਵੀ ਉਸਨੂੰ ਨੌਕਰੀ ਨਹੀਂ ਮਿਲ ਰਹੀ।
Learn Dutch
ਉਸਨੂੰ ਦਰਦ ਹੈ, ਫਿਰ ਵੀ ਉਹ ਡਾਕਟਰ ਡੇ ਕੋਲ ਨਹੀਂ ਜਾ ਰਹੀ।
Learn Dutch
ਉਸਦੇ ਕੋਲ ਪੈਸੇ ਨਹੀਂ ਹਨ, ਫਿਰ ਵੀ ਉਸਨੇ ਗੱਡੀ ਖਰੀਦੀ ਹੈ।
Learn Dutch
 

Please report any mistakes or incorrect translations here.
© Copyright 2007 - 2012 Goethe-Verlag Munich and licensors. All rights reserved.
Contact book2 ਪੰਜਾਬੀ - ਡੱਚ ਨਵੇਂ ਸਿਖਿਆਰਥੀਆਂ ਲਈ