Learn Languages Online!

Home  >   50languages.com   >   ਪੰਜਾਬੀ   >   ਥਾਈ   >   ਤਤਕਰਾ


ਸੰਮੇਲਨ

ਸੰਮੇਲਨ ਦਾ ਕਮਰਾ

 


12 [สิบสอง]

เครื่องดื่ม

 

 

 Click to see the text! arrow
  
ਕਾਪੀ
ਡਾਇਰੈਕਟਰੀ
ਫਾਈਲ
 
 
 
 
ਫਾਇਲਿੰਗ ਕੈਬਨਿਟ
ਫਾਊਂਟੇਨ ਪੈੱਨ
ਲੈਟਰ ਟ੍ਰੇਅ
 
 
 
 
ਮਾਰਕਰ
ਨੋਟਬੁੱਕ
ਨੋਟਪੈਡ
 
 
 
 
ਦਫ਼ਤਰ
ਦਫ਼ਤਰ ਦੀ ਕੁਰਸੀ
ਓਵਰ ਟਾਈਮ
 
 
 
 
ਪੇਪਰ ਕਲਿੱਪ
ਪੈਂਸਿਲ
ਪੰਚ
 
 
 
 
ਤਿਜੋਰੀ
ਸ਼ਾਰਪਨਰ
ਕਤਰੇ ਹੋਏ ਕਾਗਜ਼
 
 
 
 
 


ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ "ਦਿਸਣਯੋਗ" ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।

 


Downloads are FREE for private use, public schools and for non-commercial purposes only!
LICENCE AGREEMENT. Please report any mistakes or incorrect translations here.
Imprint - Impressum  © Copyright 2007 - 2018 Goethe Verlag Starnberg and licensors. All rights reserved.
Contact
book2 ਪੰਜਾਬੀ - ਥਾਈ ਨਵੇਂ ਸਿਖਿਆਰਥੀਆਂ ਲਈ