|
|
|
|
Eu beau ceai.
|
ਮੈਂ ਚਾਹ ਪੀਂਦਾ / ਪੀਂਦੀ ਹਾਂ।
|
|
|
Eu beau cafea.
|
ਮੈਂ ਕਾਫੀ ਪੀਂਦਾ / ਪੀਂਦੀ ਹਾਂ।
|
|
|
Eu beau apă minerală.
|
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ।
|
|
|
|
|
|
Bei ceai cu lămâie?
|
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ?
|
|
|
Bei cafea cu zahăr?
|
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ?
|
|
|
Bei apă cu gheaţă?
|
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ?
|
|
|
|
|
|
Aici este o petrecere.
|
ਇੱਥੇ ਇੱਕ ਪਾਰਟੀ ਚੱਲ ਰਹੀ ਹੈ।
|
|
|
Oamenii beau şampanie.
|
ਲੋਕ ਸ਼ੈਂਪੇਨ ਪੀ ਰਹੇ ਹਨ।
|
|
|
Oamenii beau vin şi bere.
|
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ।
|
|
|
|
|
|
Bei alcool?
|
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ?
|
|
|
Bei whisky?
|
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ?
|
|
|
Bei cola cu rom?
|
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ?
|
|
|
|
|
|
Mie nu-mi place şampania.
|
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ।
|
|
|
Mie nu-mi place vinul.
|
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ।
|
|
|
Mie nu-mi place berea.
|
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ।
|
|
|
|
|
|
Bebeluşului îi place laptele.
|
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ।
|
|
|
Copilului îi place cacaoa şi sucul de mere.
|
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ।
|
|
|
Femeii îi place sucul de portocale şi cel de grapefruit.
|
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ।
|
|
|
|
|
|