ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਭਾਸ਼ਾਵਾਂ ਆਨਲਾਈਨ ਸਿੱਖੋ!
ਘਰ > www.goethe-verlag.com > ਪੰਜਾਬੀ > العربية > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
AR العربية
- AR العربية
- DE Deutsch
- EM English US
- EN English UK
- ES español
- FR français
- IT italiano
- JA 日本語
- PT português PT
- PX português BR
- ZH 中文
- AD адыгабзэ
- AF Afrikaans
- AM አማርኛ
- BE беларуская
- BG български
- BN বাংলা
- BS bosanski
- CA català
- CS čeština
- DA dansk
- EL ελληνικά
- EO esperanto
- ET eesti
- FA فارسی
- FI suomi
- HE עברית
- HI हिन्दी
- HR hrvatski
- HU magyar
- HY հայերեն
- ID bahasa Indonesia
- KA ქართული
- KK қазақша
- KN ಕನ್ನಡ
- KO 한국어
- LT lietuvių
- LV latviešu
- MK македонски
- MR मराठी
- NL Nederlands
- NN nynorsk
- NO norsk
- PL polski
- RO română
- RU русский
- SK slovenčina
- SL slovenščina
- SQ Shqip
- SR српски
- SV svenska
- TA தமிழ்
- TE తెలుగు
- TH ภาษาไทย
- TI ትግርኛ
- TR Türkçe
- UK українська
- UR اردو
- VI Tiếng Việt
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
|
|
||
ਮੈਂ ਪੁਸਤਕਾਲਾ ਜਾਣਾ ਚਾਹੁੰਦਾ ਹਾਂ।
|
|||
ਮੈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ।
|
|
||
ਮੈਂ ਅਖਬਾਰਾਂ ਦੀ ਫੜ੍ਹੀ ਤੇ ਜਾਣਾ ਹੈ।
|
|||
|
|
|
|
ਮੈਂ ਇੱਕ ਕਿਤਾਬ ਕਿਰਾਏ ਤੇ ਲੈਣੀ ਚਾਹੁੰਦਾ / ਚਾਹੁੰਦੀ ਹਾਂ।
|
|||
ਮੈਂ ਇੱਕ ਕਿਤਾਬ ਖਰੀਦਣੀ ਚਾਹੁੰਦਾ / ਚਾਹੁੰਦੀ ਹਾਂ।
|
|||
ਮੈਂ ਇੱਕ ਅਖਬਾਰ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
|
|||
|
|
|
|
ਮੈਂ ਇੱਕ ਕਿਤਾਬ ਲੈਣ ਲਈ ਪੁਸਤਕਾਲੇ ਜਾਣਾ ਹੈ।
|
_أ_ه_ إ_ى ا_م_ت_ة ا_ع_و_ي_ ل_س_ع_ر_ ك_ا_._
s_a_h_a_ '_i_a_ a_m_k_a_a_ a_e_m_m_a_ l_a_s_i_a_a_ k_t_b_
_____ إ__ ا______ ا_______ ل_______ ك_____
s_______ '_____ a_________ a_________ l___________ k_____ |
||
ਮੈਂ ਇੱਕ ਕਿਤਾਬ ਖਰੀਦਣ ਲਈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ।
|
|||
ਮੈਂ ਇੱਕ ਅਖਬਾਰ ਖਰੀਦਣ ਲਈ ਅਖਬਾਰਾਂ ਦੀ ਫੜੀ ਤੱਕ ਜਾਣਾ ਹੈ।
|
|||
|
|
|
|
ਮੈਂ ਐਨਕਾਂ ਬਣਾਉਣ ਵਾਲੇ ਕੋਲ ਜਾਣਾ ਹੈ।
|
|||
ਮੈਂ ਬਜ਼ਾਰ ਜਾਣਾ ਹੈ।
|
|||
ਮੈਂ ਬੇਕਰੀ ਤੇ ਜਾਣਾ ਹੈ।
|
|||
|
|
|
|
ਮੈਂ ਇੱਕ ਐਨਕ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
|
|||
ਮੈਂ ਫਲ ਅਤੇ ਸਬਜ਼ੀਆਂ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
|
|||
ਮੈਂ ਰੋਲ ਅਤੇ ਬ੍ਰੈੱਡ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
|
|||
|
|
|
|
ਮੈਂ ਐਨਕ ਬਣਾਉਣ ਵਾਲੇ ਦੇ ਕੋਲ ਐਨਕ ਖਰੀਦਣ ਜਾਣਾ ਹੈ।
|
|
||
ਮੈਂ ਫਲ ਅਤੇ ਸਬਜ਼ੀਆਂ ਖਰੀਦਣ ਦੇ ਲਈ ਬਜ਼ਾਰ ਜਾਣਾ ਹੈ।
|
_أ_ه_ إ_ى ا_م_ج_ ا_ك_ي_ ل_ر_ء ف_ك_ة و_ض_ر ا_._
i_'_d_h_b '_i_a_ a_m_t_j_r a_k_b_r l_s_i_a_ f_k_h_t w_k_i_a_ a_n_
_____ إ__ ا_____ ا_____ ل____ ف____ و____ ا___
i________ '_____ a________ a______ l_______ f______ w_______ a___ |
||
ਮੈਂ ਰੋਲ ਅਤੇ ਬ੍ਰੈੱਡ ਖਰੀਦਣ ਦੇ ਲਈ ਬੇਕਰੀ ਤੇ ਜਾਣਾ ਹੈ।
|
_أ_ه_ إ_ى ا_خ_ا_ ل_ر_ء خ_ز ص_و_ و خ_ز_ً ع_د_ا_._
i_'_d_h_b '_i_a_ a_k_i_a_ l_s_i_a_ k_a_z s_m_n w k_b_a_n e_d_a_n_
_____ إ__ ا_____ ل____ خ__ ص___ و خ____ ع_______
i________ '_____ a_______ l_______ k____ s____ w k______ e_______ |
||
|
|
|
|
ਭਾਸ਼ਾ ਵਿੱਚ ਤਬਦੀਲੀ = ਸ਼ਖ਼ਸੀਅਤ ਵਿੱਚ ਤਬਦੀਲੀਸਾਡੀ ਭਾਸ਼ਾ ਸਾਡੇ ਨਾਲ ਸੰਬੰਧਤ ਹੁੰਦੀ ਹੈ। ਇਹ ਸਾਡੀ ਸ਼ਖ਼ਸੀਅਤ ਦਾ ਇੱਕ ਅਹਿਮ ਭਾਗ ਹੈ। ਪਰ ਕਈ ਵਿਅਕਤੀ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕੀ ਇਸਦਾ ਮਤਲਬ ਇਹ ਹੈ ਕਿ ਉਹ ਬਹੁ-ਸ਼ਖ਼ਸੀਅਤਾਂ ਦੇ ਮਾਲਿਕ ਹਨ? ਖੋਜਕਰਤਾਵਾਂ ਦਾ ਵਿਸ਼ਵਾਸ ਹੈ: ਹਾਂ! ਜਦੋਂ ਅਸੀਂ ਭਾਸ਼ਾ ਬਦਲਦੇ ਹਾਂ, ਅਸੀਂ ਆਪਣੀ ਸ਼ਖ਼ਸੀਅਤ ਵੀ ਬਦਲਦੇ ਹਾਂ। ਭਾਵ, ਅਸੀਂ ਵੱਖ ਤਰੀਕੇ ਨਾਲ ਵਰਤਾਓ ਕਰਦੇ ਹਾਂ। ਅਮਰੀਕੀ ਵਿਗਿਆਨੀਆਂ ਨੇ ਇਹ ਸਿੱਟਾ ਕੱਢਿਆ ਹੈ। ਉਨ੍ਹਾਂ ਨੇ ਬਹੁ-ਭਾਸ਼ੀ ਔਰਤਾਂ ਦੇ ਵਰਤਾਓ ਉੱਤੇ ਅਧਿਐਨ ਕੀਤਾ। ਇਹ ਔਰਤਾਂ ਅੰਗਰੇਜ਼ੀ ਅਤੇ ਸਪੈਨਿਸ਼ ਨਾਲ ਵੱਡੀਆਂ ਹੋਈਆਂ। ਦੋਹੇਂ ਹੀ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਇੱਕ-ਸਮਾਨ ਪਰਿਚਿਤ ਸਨ। ਇਸਦੇ ਬਾਵਜੂਦ, ਉਨ੍ਹਾਂ ਦਾ ਵਰਤਾਓ ਉਨ੍ਹਾਂ ਦੀ ਭਾਸ਼ਾ ਉੱਤੇ ਆਧਾਰਿਤ ਸੀ। ਸਪੈਨਿਸ਼ ਬੋਲਣ ਸਮੇਂ ਇਨ੍ਹਾਂ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਸੀ। ਆਪਣੇ ਆਲੇ-ਦੁਆਲੇ ਸਪੈਨਿਸ਼ ਬੋਲ ਰਹੇ ਵਿਅਕਤੀਆਂ ਦੀ ਮੌਜੂਦਗੀ ਵਿੱਚ ਵੀ ਉਹ ਸੁਖਦ ਮਹਿਸੂਸ ਕਰ ਰਹੀਆਂ ਸਨ। ਫੇਰ, ਜਦੋਂ ਉਨ੍ਹਾਂ ਨੇ ਅੰਗਰੇਜ਼ੀ ਬੋਲਣੀ ਸ਼ੁਰੂ ਕੀਤੀ, ਉਨ੍ਹਾਂ ਦਾ ਵਰਤਾਓ ਬਦਲ ਗਿਆ। ਉਹ ਘੱਟ ਆਤਮ-ਵਿਸ਼ਵਾਸੀ ਸਨ ਅਤੇ ਅਕਸਰ ਆਪਣੇ ਬਾਰੇ ਸੁਨਿਸਚਿਤ ਨਹੀਂ ਸਨ। ਖੋਜਕਰਤਾਵਾਂ ਨੇ ਦੇਖਿਆ ਕਿ ਇਹ ਔਰਤਾਂ ਜ਼ਿਆਦਾ ਇਕੱਲਾਪਣ ਵੀ ਮਹਿਸੂਸ ਕਰ ਰਹੀਆਂ ਸਨ। ਇਸਲਈ, ਸਾਡੇ ਦੁਆਰਾ ਬੋਲੀ ਜਾਂਦੀ ਭਾਸ਼ਾ ਸਾਡੇ ਵਰਤਾਓ ਨੂੰ ਪ੍ਰਭਾਵਿਤ ਕਰਦੀ ਹੈ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸ਼ਾਇਦ ਸਾਡੇ ਸਭਿਆਚਾਰਕ ਨਿਯਮ ਸਾਨੂੰ ਨਿਰਦੇਸ਼ਿਤ ਕਰਦੇ ਹਨ। ਬੋਲਣ ਸਮੇਂ, ਅਸੀਂ ਉਸ ਸਭਿਆਚਾਰ ਬਾਰੇ ਸੋਚਦੇ ਹਾਂ, ਜਿੱਥੋਂ ਭਾਸ਼ਾ ਉਤਪੰਨ ਹੁੰਦੀ ਹੈ। ਅਜਿਹਾ ਕੁਦਰਤੀ ਤੌਰ 'ਤੇ ਹੁੰਦਾ ਹੈ। ਇਸਲਈ, ਅਸੀਂ ਸਭਿਆਚਾਰ ਨੂੰ ਅਪਨਾਉਣ ਦੀ ਕੋਸ਼ਿਸ਼ ਕਰਦੇ ਹਾਂ। ਅਸੀਂ ਉਸੇ ਤਰ੍ਹਾਂ ਵਰਤਾਓ ਕਰਦੇ ਹਾਂ, ਜਿਹੜਾ ਉਸ ਸਭਿਆਚਾਰ ਲਈ ਪਰੰਪਰਾਗਤ ਹੁੰਦਾ ਹੈ। ਚੀਨੀ ਬੁਲਾਰੇ ਤਜਰਬਿਆਂ ਵਿੱਚ ਬਹੁਤ ਸੰਕੁਚਿਤ ਹੁੰਦੇ ਸਨ। ਫੇਰ ਜਦੋਂ ਉਹ ਅੰਗਰੇਜ਼ੀ ਬੋਲਦੇ ਸਨ, ਉਹ ਜ਼ਿਆਦਾ ਘੁਲਮਿਲ ਜਾਂਦੇ ਸਨ। ਸ਼ਾਇਦ ਅਸੀਂ ਵਧੀਆ ਢੰਗ ਨਾਲ ਮੇਲਜੋਲ ਕਰਨ ਲਈ ਆਪਣਾ ਵਰਤਾਓ ਬਦਲ ਲੈਂਦੇ ਹਾਂ। ਜਿਨ੍ਹਾਂ ਨਾਲ ਅਸੀਂ ਗੱਲਬਾਤ ਕਰਦੇ ਹਾਂ, ਅਸੀਂ ਉਨ੍ਹਾਂ ਵਾਂਗ ਹੀ ਹੋਣਾ ਚਾਹੁੰਦੇ ਹਾਂ... |
|
Warning: Undefined array key "video" in /customers/b/d/3/goethe-verlag.com/httpd.www/book2/DEBG017.php on line 2644
ਕੋਈ ਵੀਡੀਓ ਨਹੀਂ ਮਿਲਿਆ!
Downloads sind KOSTENLOS zum privaten Gebrauch, für öffentliche Schulen oder nicht-kommerzielle Zwecke. LIZENZ-VEREINBARUNG. Bitte evtl. Fehler oder falsche Übersetzungen hier melden! Imprint - Impressum © Copyright 2007 - 2024 Goethe Verlag Starnberg und Lizenzgeber. Alle Rechte vorbehalten. Kontakt book2 Deutsch - Bulgarisch für Anfänger
|