Learn Languages Online!

Home  >   50languages.com   >   ਪੰਜਾਬੀ   >   ਕੰਨੜ   >   ਤਤਕਰਾ


86 [ਛਿਆਸੀ]

ਪ੍ਰਸ਼ਨ – ਭੂਤਕਾਲ 2

 


೮೬ [ಎಂಬತ್ತ ಆರು]

ಪ್ರಶ್ನೆಗಳು - ಭೂತಕಾಲ ೩

 

 
ਤੂੰ ਕਿਹੜੀ ਟਾਈ ਲਗਾਈ ਹੈ?
ನೀನು ಯಾವ ಟೈ ಧರಿಸಿದೆ?
Nīnu yāva ṭai dhariside?
ਤੂੰ ਕਿਹੜੀ ਗੱਡੀ ਖਰੀਦੀ ਹੈ?
ನೀನು ಯಾವ ಕಾರ್ ಖರೀದಿಸಿದೆ?
Nīnu yāva kār kharīdiside?
ਤੂੰ ਕਿਹੜਾ ਅਖਬਾਰ ਲਗਵਾਇਆ ਹੋਇਆ ਹੈ?
ನೀನು ಯಾವ ಪತ್ರಿಕೆಗೆ ಚಂದಾದಾರನಾದೆ?
Nīnu yāva patrikege candādāranāde?
 
 
 
 
ਤੁਸੀਂ ਕਿਸਨੂੰ ਦੇਖਿਆ ਸੀ?
ನೀವು ಯಾರನ್ನು ನೋಡಿದಿರಿ?
Nīvu yārannu nōḍidiri?
ਤੁਸੀਂ ਕਿਸਨੂੰ ਮਿਲੇ ਸੀ?
ನೀವು ಯಾರನ್ನು ಭೇಟಿ ಮಾಡಿದಿರಿ?
Nīvu yārannu bhēṭi māḍidiri?
ਤੁਸੀਂ ਕਿਸਨੂੰ ਪਹਿਚਾਣਿਆ ਸੀ?
ನೀವು ಯಾರನ್ನು ಗುರುತಿಸಿದಿರಿ?
Nīvu yārannu gurutisidiri?
 
 
 
 
ਤੁਸੀਂ ਕਦੋਂ ਉੱਠੇ ਹੋ?
ನೀವು ಎಷ್ಟು ಹೊತ್ತಿಗೆ ಎದ್ದಿರಿ?
Nīvu eṣṭu hottige eddiri?
ਤੁਸੀਂ ਕਦੋਂ ਆਰੰਭ ਕੀਤਾ ਹੈ?
ನೀವು ಎಷ್ಟು ಹೊತ್ತಿಗೆ ಪ್ರಾರಂಭಿಸಿದಿರಿ?
Nīvu eṣṭu hottige prārambhisidiri?
ਤੁਸੀਂ ਕਦੋਂ ਖਤਮ ਕੀਤਾ ਹੈ?
ನೀವು ಎಷ್ಟು ಹೊತ್ತಿಗೆ ಮುಗಿಸಿದಿರಿ?
Nīvu eṣṭu hottige mugisidiri?
 
 
 
 
ਤੁਹਾਡੀ ਦ ਕਦੋਂ ਖੁਲ੍ਹੀ ਸੀ?
ನಿಮಗೆ ಏಕೆ ಎಚ್ಚರವಾಯಿತು?
Nimage ēke eccaravāyitu?
ਤੁਸੀਂ ਅਧਿਆਪਕ ਕਿਉਂ ਬਣੇ ਸੀ?
ನೀವು ಏಕೆ ಅಧ್ಯಾಪಕರಾದಿರಿ?
Nīvu ēke adhyāpakarādiri?
ਤੁਸੀਂ ਟੈਕਸੀ ਕਿਉਂ ਲਈ ਹੈ?
ನೀವು ಟ್ಯಾಕ್ಸಿಯನ್ನು ಏಕೆ ತೆಗೆದುಕೊಂಡಿರಿ?
Nīvu ṭyāksiyannu ēke tegedukoṇḍiri?
 
 
 
 
ਤੁਸੀਂ ਕਿੱਥੋਂ ਆਏ ਹੋ?
ನೀವು ಎಲ್ಲಿಂದ ಬಂದಿದ್ದೀರಿ?
Nīvu ellinda bandiddīri?
ਤੁਸੀਂ ਕਿੱਥੇ ਗਏ ਸੀ?
ನೀವು ಎಲ್ಲಿಗೆ ಹೋಗಿದ್ದಿರಿ?
Nīvu ellige hōgiddiri?
ਤੁਸੀਂ ਕਿੱਥੇ ਸੀ?
ನೀವು ಎಲ್ಲಿದ್ದಿರಿ?
Nīvu elliddiri?
 
 
 
 
ਤੁਸੀਂ ਕਿਸਦੀ ਮਦਦ ਕੀਤੀ ਹੈ?
ನೀನು ಯಾರಿಗೆ ಸಹಾಯ ಮಾಡಿದೆ?
Nīnu yārige sahāya māḍide?
ਤੁਸੀਂ ਕਿਸਨੂੰ ਲਿਖਿਆ ਹੈ?
ನೀನು ಯಾರಿಗೆ ಬರೆದೆ?
Nīnu yārige barede?
ਤੁਸੀਂ ਕਿਸਨੂੰ ਉੱਤਰ ਦਿੱਤਾ ਹੈ?
ನೀನು ಯಾರಿಗೆ ಉತ್ತರ ಕೊಟ್ಟೆ?
Nīnu yārige uttara koṭṭe?
 
 
 
 


ਦੋਭਾਸ਼ਾਵਾਦ ਸੁਣਨ ਸ਼ਕਤੀ ਨੂੰ ਸੁਧਾਰਦਾ ਹੈ

ਦੋ ਭਾਸ਼ਾਵਾਂ ਬੋਲਣ ਵਾਲੇ ਲੋਕ ਵਧੀਆ ਸੁਣਦੇ ਹਨ। ਉਹ ਵੱਖ-ਵੱਖ ਆਵਾਜ਼ਾਂ ਵਿੱਚ ਵਧੇਰੇ ਸ਼ੁੱਧਤਾ ਨਾਲ ਅੰਤਰ ਲੱਭ ਸਕਦੇ ਹਨ। ਇੱਕ ਅਮਰੀਕਨ ਅਧਿਐਨ ਇਸ ਨਤੀਜੇ ਉੱਤੇ ਪਹੁੰਚਿਆ ਹੈ। ਖੋਜਕਰਤਾਵਾਂ ਨੇ ਬਹੁਤ ਸਾਰੇ ਨੌਜਵਾਨਾਂ ਦੀ ਜਾਂਚ ਕੀਤੀ। ਜਾਂਚ-ਅਧੀਨ ਵਿਅਕਤੀਆਂ ਦਾ ਇੱਕ ਭਾਗ ਦੋਭਾਸ਼ੀਆਂ ਵਜੋਂ ਵੱਡਾ ਹੋਇਆ ਸੀ। ਇਹ ਨੌਜਵਾਨ ਅੰਗਰੇਜ਼ੀ ਅਤੇ ਸਪੈਨਿਸ਼ ਬੋਲਦੇ ਸਨ। ਦੂਜੇ ਭਾਗ ਵਾਲੇ ਵਿਅਕਤੀ ਕੇਵਲ ਅੰਗਰੇਜ਼ੀ ਬੋਲਦੇ ਸਨ। ਨੌਜਵਾਨਾਂ ਨੇ ਇੱਕ ਵਿਸ਼ੇਸ਼ ਸ਼ਬਦ-ਅੰਸ਼ ਸੁਣਨਾ ਸੀ। ਇਹ ਸ਼ਬਦ-ਅੰਸ਼ "ਦਾ" ਸੀ। ਇਹ ਦੋਹਾਂ ਵਿੱਚੋਂ ਕਿਸੇ ਵੀ ਭਾਸ਼ਾ ਨਾਲ ਸੰਬੰਧਤ ਨਹੀਂ ਸੀ। ਸ਼ਬਦ-ਅੰਸ਼ ਨੂੰ ਜਾਂਚ-ਅਧੀਨ ਵਿਅਕਤੀਆਂ ਲਈ ਹੈੱਡਫ਼ੋਨ ਦੁਆਰਾ ਸੁਣਾਇਆ ਗਇਆ। ਉਸੇ ਸਮੇਂ, ਉਨ੍ਹਾਂ ਦੇ ਦਿਮਾਗ ਦੀ ਗਤੀਵਿਧੀ ਇਲੈਕਟ੍ਰੋਡ ਦੁਆਰਾ ਮਾਪੀ ਗਈ। ਇਸ ਜਾਂਚ ਤੋਂ ਬਾਦ ਨੌਜਵਾਨਾਂ ਨੇ ਸ਼ਬਦ-ਅੰਸ਼ ਨੂੰ ਦੁਬਾਰਾ ਸੁਣਨਾ ਸੀ। ਪਰ, ਇਸ ਵਾਰ, ਉਹ ਕਈ ਰੁਕਾਵਟਾਂ ਵਾਲੀਆਂ ਆਵਾਜ਼ਾਂ ਵੀ ਸੁਣ ਸਕਦੇ ਸਨ। ਇਨ੍ਹਾਂ ਵਿੱਚ ਕਈ ਤਰ੍ਹਾਂ ਦੀਆਂ ਬੇਤੁਕੇ ਵਾਕਾਂ ਵਾਲੀਆਂ ਆਵਾਜ਼ਾਂ ਸਨ। ਦੁਭਾਸ਼ੀਏ ਵਿਅਕਤੀਆਂ ਨੇ ਸ਼ਬਦ-ਅੰਸ਼ ਪ੍ਰਤੀ ਬਹੁਤ ਠੋਸ ਪ੍ਰਕ੍ਰਿਆ ਕੀਤੀ। ਉਨ੍ਹਾਂ ਦੇ ਦਿਮਾਗ ਨੇ ਬਹੁਤ ਸਾਰੀ ਗਤੀਵਿਧੀ ਦਿਖਾਈ। ਉਹ ਸ਼ਬਦ-ਅੰਸ਼ ਨੂੰ ਬਿਲਕੁਲ ਸਹੀ ਪਛਾਣ ਸਕਦੇ ਸਨ, ਰੁਕਾਵਟਾਂ ਵਾਲੀਆਂ ਆਵਾਜ਼ਾਂ ਦੇ ਨਾਲ ਅਤੇ ਇਨ੍ਹਾਂ ਤੋਂ ਬਗੈਰ। ਇੱਕਭਾਸ਼ੀ ਵਿਅਕਤੀਆਂ ਨੂੰ ਸਫ਼ਲਤਾ ਨਹੀਂ ਮਿਲੀ। ਉਨ੍ਹਾਂ ਦੀ ਸੁਣਨ ਸ਼ਕਤੀ ਜਾਂਚ-ਅਧੀਨ ਦੁਭਾਸ਼ੀਏ ਵਿਅਕਤੀਆਂ ਜਿੰਨੀ ਚੰਗੀ ਨਹੀਂ ਸੀ। ਤਜਰਬੇ ਦੇ ਨਤੀਜੇ ਨੇ ਖੋਜਕਰਤਾਵਾਂ ਨੂੰ ਹੈਰਾਨ ਕਰ ਦਿੱਤਾ। ਇਸਤੋਂ ਪਹਿਲਾਂ ਕੇਵਲ ਇਹੀ ਸਮਝਿਆ ਜਾਂਦਾ ਸੀ ਕਿ ਸੰਗਾਤਕਾਰਾਂ ਦੀ ਸੁਣਨ ਸ਼ਕਤੀ ਵਿਸ਼ੇਸ਼ ਤੌਰ 'ਤੇ ਚੰਗੀ ਹੁੰਦੀ ਹੈ। ਪਰ ਇਹ ਲਗਦਾ ਹੈ ਕਿ ਦੁਭਾਸ਼ਾਵਾਦ ਵੀ ਸੁਣਨ ਸ਼ਕਤੀ ਨੂੰ ਸੁਧਾਰਦਾ ਹੈ। ਦੁਭਾਸ਼ੀਏ ਵਿਅਕਤੀਆਂ ਨੂੰ ਲਗਾਤਾਰ ਵੱਖ-ਵੱਖ ਆਵਾਜ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸਲਈ, ਉਨ੍ਹਾਂ ਦੇ ਦਿਮਾਗ ਨੂੰ ਨਵੀਆਂ ਯੋਗਤਾਵਾਂ ਦਾ ਵਿਕਾਸ ਕਰਨਾ ਪੈਂਦਾ ਹੈ। ਇਹ ਵੱਖ-ਵੱਖ ਭਾਸ਼ਾਈ ਉਤੇਜਨਾਵਾਂ ਵਿੱਚ ਅੰਤਰ ਲੱਭਣਾ ਸਿੱਖ ਲੈਂਦਾ ਹੈ। ਖੋਜਕਰਤਾ ਹੁਣ ਇਹ ਜਾਂਚ ਕਰ ਰਹੇ ਹਨ ਕਿ ਭਾਸ਼ਾ ਦੀਆਂ ਨਿਪੁੰਨਤਾਵਾਂ ਦਿਮਾਗ ਨੂੰਕਿਵੇਂ ਪ੍ਰਭਾਵਿਤ ਕਰਦੀਆਂ ਹਨ। ਸ਼ਾਇਦ ਸੁਣਨ ਸ਼ਕਤੀ ਤਾਂ ਵੀ ਸੁਧਰ ਸਕਦੀ ਹੈ ਜਦੋਂ ਕੋਈ ਵਿਅਕਤੀ ਜ਼ਿੰਦਗੀ ਵਿੱਚ ਕਦੀ ਬਾਦ ਵਿੱਚ ਭਾਸ਼ਾਵਾਂ ਸਿੱਖਦਾ ਹੈ...

 


Downloads are FREE for private use, public schools and for non-commercial purposes only!
LICENCE AGREEMENT. Please report any mistakes or incorrect translations here.
Imprint - Impressum  © Copyright 2007 - 2018 Goethe Verlag Starnberg and licensors. All rights reserved.
Contact
book2 ਪੰਜਾਬੀ - ਕੰਨੜ ਨਵੇਂ ਸਿਖਿਆਰਥੀਆਂ ਲਈ