ਸੁਨੇਹਾ
ਜੇਕਰ ਤੁਸੀਂ ਇਸ ਪਾਠ ਦਾ ਅਭਿਆਸ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਅੱਖਰਾਂ ਨੂੰ ਦਿਖਾਉਣ ਜਾਂ ਲੁਕਾਉਣ ਲਈ ਇਹਨਾਂ ਵਾਕਾਂ 'ਤੇ ਕਲਿੱਕ ਕਰ ਸਕਦੇ ਹੋ।
ਭਾਸ਼ਾਵਾਂ ਆਨਲਾਈਨ ਸਿੱਖੋ!
ਘਰ > www.goethe-verlag.com > ਪੰਜਾਬੀ > русский > ਵਿਸ਼ਾ - ਸੂਚੀ |
ਮੈਂ ਬੋਲਦਾ…
PA ਪੰਜਾਬੀ
-
AR العربية
-
DE Deutsch
-
EM English US
-
EN English UK
-
ES español
-
FR français
-
IT italiano
-
JA 日本語
-
PT português PT
-
PX português BR
-
ZH 中文
-
AD адыгабзэ
-
AF Afrikaans
-
AM አማርኛ
-
BE беларуская
-
BG български
-
BN বাংলা
-
BS bosanski
-
CA català
-
CS čeština
-
DA dansk
-
EL ελληνικά
-
EO esperanto
-
ET eesti
-
FA فارسی
-
FI suomi
-
HE עברית
-
HI हिन्दी
-
HR hrvatski
-
HU magyar
-
HY հայերեն
-
ID bahasa Indonesia
-
KA ქართული
-
KK қазақша
-
KN ಕನ್ನಡ
-
KO 한국어
-
LT lietuvių
-
LV latviešu
-
MK македонски
-
MR मराठी
-
NL Nederlands
-
NN nynorsk
-
NO norsk
-
PA ਪੰਜਾਬੀ
-
PL polski
-
RO română
-
RU русский
-
SK slovenčina
-
SL slovenščina
-
SQ Shqip
-
SR српски
-
SV svenska
-
TA தமிழ்
-
TE తెలుగు
-
TH ภาษาไทย
-
TI ትግርኛ
-
TR Türkçe
-
UK українська
-
UR اردو
-
VI Tiếng Việt
ਮੈਂ ਸਿੱਖਣਾ ਚਾਹੁੰਦਾ ਹਾਂ…
RU русский
- AR العربية
- DE Deutsch
- EM English US
- EN English UK
- ES español
- FR français
- IT italiano
- JA 日本語
- PT português PT
- PX português BR
- ZH 中文
- AD адыгабзэ
- AF Afrikaans
- AM አማርኛ
- BE беларуская
- BG български
- BN বাংলা
- BS bosanski
- CA català
- CS čeština
- DA dansk
- EL ελληνικά
- EO esperanto
- ET eesti
- FA فارسی
- FI suomi
- HE עברית
- HI हिन्दी
- HR hrvatski
- HU magyar
- HY հայերեն
- ID bahasa Indonesia
- KA ქართული
- KK қазақша
- KN ಕನ್ನಡ
- KO 한국어
- LT lietuvių
- LV latviešu
- MK македонски
- MR मराठी
- NL Nederlands
- NN nynorsk
- NO norsk
- PL polski
- RO română
- RU русский
- SK slovenčina
- SL slovenščina
- SQ Shqip
- SR српски
- SV svenska
- TA தமிழ்
- TE తెలుగు
- TH ภาษาไทย
- TI ትግርኛ
- TR Türkçe
- UK українська
- UR اردو
- VI Tiếng Việt
ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:
|
|
||
ਤੈਨੂੰ ਸਾਡਾ ਸੂਟਕੇਸ ਤਿਆਰ ਕਰਨਾ ਚਾਹੀਦਾ ਹੈ!
|
|||
ਤੈਨੂੰ ਕੁਝ ਵੀ ਭੁਲਣਾ ਨਹੀਂ ਚਾਹੀਦਾ!
|
|||
ਤੈਨੂੰ ਵੱਡੇ ਸੂਟਕੇਸ ਦੀ ਲੋੜ ਹੈ!
|
|||
|
|
|
|
ਪਾਸਪੋਰਟ ਨਾ ਭੁਲਣਾ।
|
|||
ਟਿਕਟ ਨਾ ਭੁਲਣਾ!
|
|||
ਆਪਣੇ ਯਾਤਰੀ ਚੈਕ ਨਾ ਭੁੱਲਣਾ!
|
|||
|
|
|
|
ਆਪਣੇ ਨਾਲ ਸਨਸਕਰੀਨ ਮੱਲ੍ਹਮ ਲੈ ਜਾਓ।
|
|||
ਕਾਲਾ ਚਸ਼ਮਾ ਲੈ ਜਾਓ।
|
|||
ਟੋਪੀ ਲੈ ਜਾਓ।
|
|||
|
|
|
|
ਕੀ ਤੁਸੀਂ ਸੜ੍ਹਕ – ਮਾਰਗ ਦਾ ਨਕਸ਼ਾ ਲੈਣਾ ਚਾਹੁੰਦੇ ਹੋ?
|
|||
ਕੀ ਤੁਸੀਂ ਮਾਰਗ – ਦਰਸ਼ਿਕਾ ਪੁਸਤਕ ਲੈਣਾ ਚਾਹੁੰਦੇ ਹੋ?
|
|
||
ਕੀ ਤੁਸੀਂ ਛਤਰੀ ਲਈ ਹੈ?
|
|||
|
|
|
|
ਪੈਂਟ,ਕਮੀਜ਼,ਜੁਰਾਬਾਂ ਯਾਦ ਰੱਖੋ।
|
|||
ਟਾਈ,ਬੈਲਟ ਅਤੇ ਜੈਕਟ ਯਾਦ ਰੱਖੋ।
|
|||
ਸੌਣ ਵਾਲੇ ਕੱਪੜੇ, ਰਾਤ ਦੇ ਕੱਪੜੇ ਅਤੇ ਟੀ – ਸ਼ਰਟਾਂ ਯਾਦ ਰੱਖੋ।
|
|
||
|
|
|
|
ਤੈਨੂੰ ਜੁੱਤੀਆਂ,ਸੈਂਡਲ ਅਤੇ ਬੂਟਾਂ ਦੀ ਜ਼ਰੂਰਤ ਹੈ।
|
|
||
ਤੈਨੂੰ ਰੁਮਾਲ, ਸਾਬਣ ਅਤੇ ਨੇਲਕਟਰ ਦੀ ਜ਼ਰੂਰਤ ਹੈ।
|
Т_б_ н_ж_ы н_с_в_е п_а_к_, м_л_ и м_н_к_р_ы_ н_ж_и_ы_
T_b_ n_z_n_ n_s_v_y_ p_a_k_, m_l_ i m_n_k_u_n_y_ n_z_n_t_y_
Т___ н____ н______ п______ м___ и м_________ н_______
T___ n_____ n_______ p______ m___ i m___________ n_________ |
||
ਤੈਨੂੰ ਕੰਘੇ, ਦੰਦਾਂ ਦੇ ਬੁਰਸ਼ ਅਤੇ ਟੁੱਥਪੇਸਟ ਦੀ ਲੋੜ ਹੈ।
|
Т_б_ н_ж_а р_с_ё_к_, з_б_а_ щ_т_а и з_б_а_ п_с_а_
T_b_ n_z_n_ r_s_h_s_a_ z_b_a_a s_c_ë_k_ i z_b_a_a p_s_a_
Т___ н____ р________ з_____ щ____ и з_____ п_____
T___ n_____ r_________ z______ s_______ i z______ p_____ |
||
|
|
|
|
ਕੇਵਲ ਮਜ਼ਬੂਤ ਸ਼ਬਦ ਕਾਇਮ ਰਹਿੰਦੇ ਹਨ!ਬਹੁਤ ਘੱਟ ਵਰਤੇ ਜਾਣ ਵਾਲੇ ਸ਼ਬਦ, ਆਮ ਤੌਰ 'ਤੇ ਵਰਤੇ ਜਾਣ ਵਾਲੇ ਸ਼ਬਦਾਂ ਨਾਲੋਂ ਜ਼ਿਆਦਾ ਵਾਰ ਬਦਲਦੇ ਹਨ। ਇਹ ਉਤਪੱਤੀ ਦੇ ਨਿਯਮਾਂ ਦੇ ਕਾਰਨ ਹੋ ਸਕਦਾ ਹੈ। ਸਾਂਝੇ ਅਨੁਵੰਸ਼ਕ ਤੱਤ ਸਮੇਂ ਦੇ ਨਾਲ ਘੱਟ ਬਦਲਦੇ ਹਨ। ਇਹ ਆਪਣੇ ਰੂਪ ਵਿੱਚ ਵਧੇਰੇ ਸਥਿਰ ਹੁੰਦੇ ਹਨ। ਅਤੇ ਪ੍ਰਤੱਖ ਤੌਰ 'ਤੇ ਇਹ ਸ਼ਬਦਾਂ ਉੱਤੇ ਵੀ ਲਾਗੂ ਹੁੰਦਾ ਹੈ। ਅੰਗਰੇਜ਼ੀ ਕ੍ਰਿਆਵਾਂ ਦੀ ਅਧਿਐਨ ਦੇ ਲਈ ਜਾਂਚ ਕੀਤੀ ਗਈ। ਇਸ ਵਿੱਚ, ਕ੍ਰਿਆਵਾਂ ਦੇ ਮੌਜੂਦਾ ਰੂਪਾਂ ਦੀ ਤੁਲਨਾ ਪੁਰਾਣੇ ਰੂਪਾਂ ਨਾਲ ਕੀਤੀ ਗਈ। ਅੰਗਰੇਜ਼ੀ ਵਿੱਚ ਦੱਸ ਸਭ ਤੋਂ ਵੱਧ ਸਧਾਰਨ ਕ੍ਰਿਆਵਾਂ ਅਨਿਯਮਿਤ ਹਨ। ਹੋਰ ਜ਼ਿਆਦਾਤਰ ਕ੍ਰਿਆਵਾਂ ਨਿਯਮਿਤ ਹਨ। ਪਰ ਮੱਧਕਾਲੀਨ ਯੁੱਗ ਵਿੱਚ, ਵਧੇਰੇ ਕ੍ਰਿਆਵਾਂ ਅਨਿਯਮਿਤ ਸਨ। ਇਸਲਈ ਅਨਿਯਮਿਤ ਕ੍ਰਿਆਵਾਂ ਜਿਹੜੀਆਂ ਸ਼ਾਇਦ ਹੀ ਕਦੀ ਵਰਤੀਆਂ ਜਾਂਦੀਆਂ ਸਨ, ਨਿਯਮਿਤ ਕ੍ਰਿਆਵਾਂ ਬਣ ਗਈਆਂ। 300 ਸਾਲਾਂ ਵਿੱਚ, ਅੰਗਰੇਜ਼ੀ ਵਿੱਚ ਸ਼ਾਇਦ ਹੀ ਕੋਈ ਬਚੀਆਂ ਹੋਈਆਂ ਅਨਿਯਮਿਤ ਕ੍ਰਿਆਵਾਂ ਰਹਿ ਜਾਣਗੀਆਂ। ਹੋਰ ਅਧਿਐਨ ਵੀ ਦਰਸਾਉਂਦੇ ਹਨ ਕਿ ਭਾਸ਼ਾਵਾਂ ਦੀ ਚੋਣ ਅਨੁਵੰਸ਼ਕ ਤੱਤਾਂ ਵਾਂਗ ਕੀਤੀ ਜਾਂਦੀ ਹੈ। ਖੋਜਕਰਤਾਵਾਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚੋਂ ਆਮ ਸ਼ਬਦਾਂ ਦੀ ਤੁਲਨਾ ਕੀਤੀ। ਇਸ ਪ੍ਰਕ੍ਰਿਆ ਵਿੱਚ, ਉਨ੍ਹਾਂ ਨੇ ਸਮਾਨ ਅਰਥ ਵਾਲੇ ਇੱਕੋ-ਜਿਹੇ ਸ਼ਬਦਾਂ ਦੀ ਚੋਣ ਕੀਤੀ। |
|
Warning: Undefined array key "video" in /customers/b/d/3/goethe-verlag.com/httpd.www/book2/DEBG017.php on line 2644
ਕੋਈ ਵੀਡੀਓ ਨਹੀਂ ਮਿਲਿਆ!
Downloads sind KOSTENLOS zum privaten Gebrauch, für öffentliche Schulen oder nicht-kommerzielle Zwecke. LIZENZ-VEREINBARUNG. Bitte evtl. Fehler oder falsche Übersetzungen hier melden! Imprint - Impressum © Copyright 2007 - 2024 Goethe Verlag Starnberg und Lizenzgeber. Alle Rechte vorbehalten. Kontakt book2 Deutsch - Bulgarisch für Anfänger
|